ਆਹ ਦੇਖੋ ਕਿਵੇਂ U.K ਤੋਂ ਆਇਆ ਜੱਥਾ ਕਰ ਰਿਹਾ ਕਾਰ ਸੇਵਾ,ਹੋਰ ਵਧੇਗੀ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਦੀ ਚਮਕ

Uncategorized

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਬਦਾਂ ’ਤੇ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰਾਂ ਦੇ ਜਥੇ ਨਾਲ ਸ਼ੁਰੂ ਕੀਤੀ ਗਈ ਜੋ ਕਰੀਬ 10 ਦਿਨਾਂ ਤੱਕ ਜਾਰੀ ਰਹੇਗੀ।ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂਕੇ ਵਾਲਿਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ’ਤੇ ਲੱਗੇ ਸੋਨੇ ਦੀ ਸਾਫ਼ ਸਫ਼ਾਈ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ।

ਕਰੀਬ 25 ਸੇਵਾਦਾਰਾਂ ਵੱਲੋਂ ਇਹ ਮਹਾਨ ਸੇਵਾ ਕੀਤੀ ਜਾ ਰਹੀ ਐ। ਇਸ ਦੌਰਾਨ ਸੋਨੇ ਦੀ ਸਾਫ਼ ਸਫ਼ਾਈ ਲਈ ਕਿਸੇ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ ਬਲਕਿ ਇਸ ਨੂੰ ਕੁਦਰਤੀ ਤਰੀਕੇ ਨਾਲ ਬਣਾਏ ਗਏ ਖ਼ਾਸ ਘੋਲ ਰਾਹੀਂ ਸਾਫ਼ ਕੀਤਾ ਜਾਂਦਾ ਏ।ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਬਾਬਾ ਮਹਿੰਦਰ ਸਿੰਘ ਯੂਕੇ ਵਾਲਿਆਂ ਵੱਲੋਂ ਕੀਤੀ ਜਾਂਦੀ ਐ,

ਇਸ ਵਾਰ ਵੀ ਉਨ੍ਹਾਂ ਵੱਲੋਂ 25 ਮੈਂਬਰਾਂ ਦੇ ਨਾਲ ਇਹ ਸੇਵਾ ਸ਼ੁਰੂ ਕੀਤੀ ਗਈ ਐ।ਇਸੇ ਤਰ੍ਹਾਂ ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਹ ਸੇਵਾ 1995 ਤੋਂ ਚਲਦੀ ਆ ਰਹੀ ਐ। ਉਨ੍ਹਾਂ ਦੱਸਿਆ ਕਿ ਸੋਨੇ ਦੀ ਧੁਆਈ ਰੀਠਿਆਂ ਦੇ ਪਾਣੀ ਨਾਲ ਕੀਤੀ ਜਾਂਦੀ ਐ। ਉਨ੍ਹਾਂ ਆਖਿਆ ਕਿ ਪ੍ਰਦੂਸ਼ਣ ਕਾਰਨ ਸੋਨੇ ’ਤੇ ਕਾਲਖ਼ ਜੰਮ ਜਾਂਦੀ ਐ, ਜਿਸ ਦੀ ਸਾਫ਼ ਸਫ਼ਾਈ ਕੀਤੀ ਜਾਂਦੀ ਐ।ਦੱਸ ਦਈਏ ਕਿ ਸਾਫ਼ ਸਫ਼ਾਈ ਕਰਨ ਤੋਂ ਬਾਅਦ ਸੋਨੇ ਵਿਚ ਬੇਹੱਦ ਚਮਕ ਆ ਜਾਂਦੀ ਐ ਜੋ ਦੇਖਣ ਵਿਚ ਹੋਰ ਵੀ ਜ਼ਿਆਦਾ ਆਕਰਸ਼ਤ ਅਤੇ ਖ਼ੂਬਸੂਰਤ ਲਗਦਾ ਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *