ਆਹ ਐਕਸੀਡੈਂਟ ਦੇਖ ਰੂਹ ਕੰਬ ਜਾਏਗੀ, ਕਾਰ ਦਾ ਨਿੱਕਲ ਗਿਆ ਕਚੂੰਬਰ, ਪਤੀ-ਪਤਨੀ ਦੀ ਮੌਕੇ ‘ਤੇ ਮੌ.ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਵਿਚ ਇਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਥਾਣਾ ਚੋਹਲਾ ਸਾਹਿਬ ਦੇ ਪਿੰਡ ਮੋਹਨਪੁਰ ਨੇੜੇ ਹੋਇਆ। ਸ਼ਨੀਵਾਰ ਦੀ ਰਾਤ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋ ਬੱਚੇ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਤੇ ਕਿਰਨਵੀਰ ਕੌਰ ਵਜੋਂ ਹੋਈ ਹੈ। ਪਤੀ-ਪਤਨੀ ਆਪਣੇ ਬੱਚਿਆਂ ਦੇ ਨਾਲ ਕਾਰ ਤੋਂ ਇਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਜਦੋਂ ਕਾਰ ਪਿੰਡ ਮੋਹਨਪੁਰ ਤੋਂ ਠੱਠੀਆਂ ਮਹੰਤਾ ਦੇ ਵਿਚ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਵਿਚ ਜਾ ਵੱਜੀ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋਵੇਂ ਬੱਚੇ ਗੰਭੀਰ ਜ਼ਖਮੀ ਹੋ ਗਏ।ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਚੋਹਲਾ ਸਾਹਿਬ ਦੇ ਇੰਸਪੈਕਟਰ ਵਿਨੋਦ ਸ਼ਰਮਾ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਤਰਨਤਾਰਨ ਦੇ ਹਸਪਤਾਲ ਭਰਤੀ ਕਰਵਾਇਆ। ਵਿਨੋਦ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *