ਬਠਿੰਡੇ ਤੋਂ ਬਾਅਦ ਆਹ ਸ਼ਹਿਰ ‘ ਚ ਚੱਲੀਆਂ ਠਾਹ ਠਾਹ ਗੋ ਲੀਆਂ,ਬ ਦਮਾਸ਼ਾਂ ਨੇ ਬਣਾਇਆ ਫਿਲਮੀ ਸੀਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੀਡੀਓ ਚ ਖੜੇ ਆਪਸ ਚ ਗੱਲਬਾਤਾਂ ਕਰਦੇ ਜੋ ਲੋਕ ਦਿਖਾਈ ਦੇ ਰਹੇ ਨੇ ਇਨ੍ਹਾਂ ਨੇ ਜੋ ਦੇਖਿਆ ਅਤੇ ਸੁਣਿਆ ਉਹ ਸੀਨ ਕਿਸੇ ਕਿਸੇ ਫਿਲਮ ਕਹਾਣੀ ਤੋਂ ਘੱਟ ਨਹੀਂ ਅੰਮ੍ਰਿਤਸਰ ਦਾ ਜੰਡਿਆਲਾ ਗੁਰੂ ਇਲਾਕਾ ਉਸ ਸਮੇਂ ਦਹਿਲ ਗਿਆ ਜਦੋਂ ਅਣਪਛਾਤੇ ਹਮਲਾ ਵਾਰਾ ਨੇ ਆਕੇ ਤਾਬੜ ਤੋੜ ਗੋਲੀਆਂ ਚਲਾ ਦਿੱਤੀ ਜਿਸ ਦੌਰਾਨ ਤਸਵੀਰਾਂ ਚ ਦਿਖਾਈ ਦਿੰਦੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਜਿਸਤੋਂ ਪੂਰੇ ਜੰਡਿਆਲਾ ਗੁਰੂ ਚ ਮਾਤਮ ਛਾ ਗਿਆ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਂ ਹਸਪਤਾਲ ਅੰਦਰ ਮੁਹੱਲਾਂ ਵਾਸੀ ਅਤੇ ਪਰਿਵਾਰ ਮੈਂਬਰਾਂ ਦੀ ਭੁੱਬਾਂ ਨਿਕਲ ਗੀਆਂ ਏਸ ਮੌਕੇ ਗੱਲਬਾਤ ਕਰਦੇ ਲੋਕਾਂ ਨੇ ਜੋ ਦੱਸਿਆ ਉਹ ਸੁਣ ਤੁਹਾਡੀ ਰੂਹ ਕੰਬ ਜਾਵੇਗੀ

ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲਾ ਦਰਜ ਕਰ ਦਿੱਤਾ ਅਤੇ ਬਦਮਾਸ਼ਾਂ ਨੂੰ ਫੜਨ ਲਈ ਭਾਲ ਜਾਰੀ ਕਰ ਦਿੱਤੀ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਬਦਮਾਸ਼ਾ ਨੂੰ ਫੜਕੇ ਕਦੋਂ ਤੱਕ ਸਲਾਖਾਂ ਪਿੱਛੇ ਸੁੱਟਦੀ ਐ ਖੈਰ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਐ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਨੂੰ ਨਾਕਾਮ ਹੋ ਰਿਹਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *