ਠੰਡ ਤੋਂ ਬਚਣ ਲਈ ਰਾਤ ਸਮੇਂ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ

Uncategorized

ਠੰਡ ਤੋਂ ਬਚਣ ਲਈ ਰਾਤ ਸਮੇਂ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਅਨੁਸਾਰ ਅਜਨਾਲਾ ਸ਼ਹਿਰ ‘ਚ ਇਕ ਪੈਲੇਸ ਵਿਖੇ ਕੰਮ ਕਰਦੇ 2 ਵਿਅਕਤੀ ਬੀਤੀ ਰਾਤ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਇਸ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਾਰਨ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ   ਜਿੰਨਾ ਦੋਨਾਂ ਦੀ ਡੈਡ ਬਾਡੀ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ।

ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਨੇ ਵਿਅਕਤੀ ਅਜਨਾਲਾ ਦੇ ਇੱਕ ਪੈਲਸ ਵਿੱਚ ਕੰਮ ਕਰਦੇ ਸੀ ਜਿੱਥੇ ਰਾਜ ਸਮੇਂ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ ਜਿਸ ਦੌਰਾਨ ਕਮਰੇ ਅੰਦਰ ਅੰਗੀਠੀ ਦੀ ਗੈਸ ਦੇ ਨਾਲ ਦਮ ਘੁੱਟਣ ਕਰਕੇ ਦੋਨਾਂ ਦੀ ਮੌਤ ਹੋ ਗਈ ਅਤੇ ਸਵੇਰੇ ਜਦੋਂ ਲੋਕਾਂ ਨੇ ਬੂਹਾ ਖੋਲਿਆ ਤਾਂ ਦੇਖਿਆ ਦੋਨਾਂ ਦੀ ਅੰਦਰ ਮੌਤ ਹੋ ਚੁੱਕੀ ਸੀ ਜਿਨਾਂ ਨੂੰ ਅਜਨਾਲਾ ਦੇ ਸਿਵਿਲ ਹਸਪਤਾਲ ਵਿਖੇ ਲਿਆਂਦਾ ਗਿਆ

ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।  ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚ ਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕੀ ਇਹ ਦੋਨੇ ਪੈਲਸ ਵਿੱਚ ਕੰਮ ਕਰਦੇ ਸੀ ਅਤੇ ਰਾਤ ਸਮੇਂ ਕੋਲੇ ਦੀ ਅੰਗੀਠੀ ਬਾਲ ਕੇ ਸੁੱਤੇ ਹੋਏ ਸੀ ਜਿਸ ਦੌਰਾਨ ਕੋਲੇ ਦੀ ਅੰਗੀਠੀ ਦੀ ਗੈਸ ਚੜਨ ਕਰਕੇ ਇਹਨਾਂ ਦੀ ਮੌਤ ਹੋ ਗਈ ਹੈ। ਜਿਸ ਸਬੰਧ ਵਿੱਚ 174 ਦੀ ਕਾਰਵਾਈ ਕਰਕੇ ਮ੍ਰਿਤਕਾਂ ਦੀ ਡੈਡ ਬੋਡੀ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *