ਪਾਪੀ ਬੰਦਿਆਂ ਨੇ ਗੁਰੂ ਘਰ ਅੰਦਰ ਵੜ੍ਹ ਕਮਾਇਆ ਪਾਪ,ਸਿੱਖ ਸੰਗਤਾਂ ਦਾ ਦੁਖਿਆ ਦਿਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਪੰਜੇਟਾ ਤੇ ਰਾਈਆਂ ਵਿਖੇ ਕੱਲ੍ਹ ਰਾਤ ਚੋਰਾਂ ਨੇ ਗੁਰੂ ਘਰਾਂ ਦੀਆਂ ਗੋਲਕਾਂ ਭੰਨ ਹਜ਼ਾਰਾਂ ਰੁਪਏ ਚੋਰੀ ਕਰ ਲਏ। ਪਿੰਡ ਪੰਜੇਟਾ ਦੇ ਵਸਨੀਕ ਦਰਸ਼ਨ ਸਿੰਘ ਨੇ ਦੱਸਿਆ ਚੋਰ ਅੱਧੀ ਰਾਤ ਗੁਰੂ ਘਰ ‘ਚ ਦਾਖਲ ਹੋਏ ਜੋ ਕਿ ਵੱਡੀ ਗੋਲਕ ਨੂੰ ਚੁੱਕ ਕੇ ਲੈ ਗਏ ਤੇ ਨਾਲ ਲੱਗਦੇ ਖੇਤਾਂ ‘ਚ ਜਾ ਉਸ ‘ਚੋਂ ਪੈਸੇ ਕੱਢ ਉਥੇ ਹੀ ਸੁੱਟ ਗਏ। ਪਿੰਡ ਵਿਖੇ ਹੀ ਸਥਿਤ ਸ਼ਹੀਦਾਂ ਦੇ ਅਸਥਾਨ ‘ਚੋਂ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਉਨ੍ਹਾਂ ਦੱਸਿਆ ਇਨ੍ਹਾਂ ਗੋਲਕਾਂ ‘ਚ ਲੋਕਾਂ ਵੱਲੋਂ ਚੜ੍ਹਾਇਆ ਚੜ੍ਹਾਵਾ

ਕਰੀਬ 20 ਤੋਂ 25 ਹਜ਼ਾਰ ਰੁਪਏ ਸੀ ਜਿਨ੍ਹਾਂ ‘ਤੇ ਚੋਰ ਹੱਥ ਸਾਫ਼ ਕਰ ਗਏ। ਪਿੰਡ ਪੰਜੇਟਾ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੁੰਦਿਆਂ ਤੇ ਗੋਲਕ ਚੁੱਕਦਿਆਂ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਤੇ ਇਹ ਤਿੰਨ ਚੋਰ ਹਨ ਜਿਨ੍ਹਾਂ ਚੋਰੀ ਕੀਤੀ। ਇਸ ਤਰ੍ਹਾਂ ਹੀ ਨੇੜਲੇ ਪਿੰਡ ਰਾਈਆਂ ਦੇ ਧਾਰਮਿਕ ਅਸਥਾਨ ‘ਚ ਇਨ੍ਹਾਂ ਚੋਰਾਂ ਨੇ ਚੋਰੀ ਨੂੰ ਅੰਜ਼ਾਮ ਦਿੱਤਾ। ਕੂੰਮਕਲਾਂ ਪੁਲਿਸ ਵੱਲੋਂ ਗੁਰਦੁਆਰਾ ਸਾਹਿਬਾਨਾਂ ‘ਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਚੋਰਾਂ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *