ਲਗਜ਼ਰੀ ਗੱਡੀ ਵਿਚ 2 ਭਰਾ ਕਰਦੇ ਸੀ ਲੁੱਟਾਂ ਖੋਹਾਂ, ਪੁਲਿਸ ਨੇ ਜਾਲ ‘ਚ ਫਸਾ ਕਰ ਲਏ ਕਾਬੂ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਸਰਾਭਾ ਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾਂ ਮਿਲੀ ਜਦੋਂ ਪੁਲਿਸ ਨੇ ਨਜਾਇਜ਼ ਪਿਸਤੌਲ ਨਾਲ ਲੁੱਟ ਖੋਹ ਕਰਨ ਵਾਲੇ ਦੋ ਸਕੇ ਬਦਮਾਸ਼ਾਂ ਭਰਾਵਾ ਨੂੰ ਕਾਬੂ ਕੀਤਾ। ਜਿਸ ਸਬੰਧੀ ਏਡੀਸੀਪੀ ਸਮੀਰ ਵਰਮਾ ਨੇ

ਜਾਣਕਾਰੀ ਦਿੱਤੀ ਕਿ ਦੋਨੇ ਸਕੇ ਭਰਾ ਆਪਣੀ ਇਨੋਵਾ ਗੱਡੀ ਵਿੱਚ ਲੁਧਿਆਣਾ ਤੋ ਮੁੱਲਾਂਪੁਰ ਵਿਚਕਾਰ highway ਉੱਤੇ ਲੁੱਟ ਦੀਆਂ ਘਟਨਾਵਾਂ ਅੰਜਾਮ ਦਿੰਦੇ ਸੀ।ਕੁਝ ਦਿਨ ਪਹਿਲਾਂ ਇਹਨਾਂ ਨੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੋਕਾਂ ਨੇ ਮੌਕੇ ਉੱਤੇ ਇਹਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਇਹ ਫਰਾਰ ਹੋ ਗਏ। ਹੁਣ ਸਰਾਭਾ ਨਗਰ ਥਾਣੇ ਦੀ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *