ਦੇਖੋ ਨੌਜਵਾਨ ਦੀ ਦਲੇਰੀ, ਇੱਕਲੇ ਨੇ ਲੁਟੇਰਿਆਂ ਨੂੰ ਪਾਈਆਂ ਭਾਜੜਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਮੁਹੱਲਾ ਟੈਗੋਰ ਨਗਰ ਦੀਆਂ ਨੇ ਜਿੱਥੇ ਕਿ ਇਕ ਗੈਸ ਏਜੰਸੀ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰਾਂ ਵਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਕਰਿੰਦੇ ਵਲੋਂ ਦਿਖਾਈ ਦਲੇਰੀ ਸਦਕਾ ਲੁਟੇਰੇ ਆਪਣੇ ਨਾਪਾਕ ਇਰਾਦਿਆਂ ਵਿਚ ਕਾਮਯਾਬ ਨਹੀਂ ਹੋ ਸਕੇ ਤੇ ਲੋਕਾਂ ਨੂੰ ਇਕੱਠਿਆਂ ਹੁੰਦੇ ਵੇਖ ਮੌਕੇ ਤੋਂ ਭੱਜ ਨਿਕਲੇ।ਜਾਣਕਾਰੀ ਦਿੰਦਿਆਂ ਸੁਰਜੀਤ ਗੈਸ ਸਰਵਿਸ ਦੀ ਮਾਲਕ ਹਰਜੀਤ ਚੀਮਾ ਨੇ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਐ ਜਦੋਂ

ਉਨ੍ਹਾਂ ਦਾ ਕਰਿੰਦਾ ਰਾਜ ਕੁਮਾਰ ਈ ਰਿਕਸ਼ਾ ਤੇ ਸਿਲੰਡਰ ਲੈ ਕੇ ਗਿਆ ਤਾਂ ਰਸਤੇ ਚ ਹੀ ਘਰ ਬਾਹਰ ਮੋਟਰਸਾਈਕਲ ਤੇ ਆਏ 2 ਲੁਟੇਰਿਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਨਕਦੀ ਵਾਲਾ ਬੈਗ ਖੋਹਣ ਦੀ ਕੋਸਿ਼ਸ਼ ਕੀਤੀ ਪਰੰਤ ਕਰਿੰਦੇ ਵਲੋਂ ਦਿਖਾਈ ਗਈ ਦਲੇਰੀ ਅਤੇ ਰੌਲਾ ਪਾਉਣ ਤੋਂ ਬਾਅਦ ਮੁਹੱਲਾ ਵਾਸੀ ਇਕੱਤਰ ਹੋ ਗਏ ਤੇ ਲੋਕਾਂ ਨੂੰ ਇਕੱਠਿਆਂ ਹੁੰਦਿਆਂ ਦੇਖ ਲੁਟੇਰੇ ਮੌਕੇ ਤੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਥਾਣਾ ਮਾਡਲ ਟਾਊਨ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *