ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਲਗਜ਼ਰੀ ਮਾਲ ਵਿੱਚ ਗੋਲੀਬਾਰੀ, ਤਿੰਨ ਲੋਕਾਂ ਦੀ ਮੌ ਤ, 4 ਤੋਂ ਵੱਧ ਲੋਕ ਜ਼ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇਕ ਲਗਜ਼ਰੀ ਮਾਲ ‘ਚ ਮੰਗਲਵਾਰ ਨੂੰ ਗੋਲੀਬਾਰੀ ਹੋਈ, ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖਮੀ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਗੋਲੀਬਾਰੀ ਵਿਚ ਸ਼ਾਮਲ 14 ਸਾਲਾ ਸ਼ੱਕੀ ਬੰਦੂਕਧਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਰਿਪੋਰਟ ਮੁਤਾਬਕ ਗੋਲੀਬਾਰੀ ਬੈਂਕਾਕ ਦੇ ਸਿਆਮ ਪੈਰਾਗਨ ਮਾਲ ‘ਚ ਹੋਈ। ਜਿਸ ਤੋਂ ਬਾਅਦ ਮਾਲ ‘ਚ ਹੰਗਾਮਾ ਹੋ ਗਿਆ। ਗੋਲੀਬਾਰੀ ਨੂੰ ਲੈ ਕੇ ਹੋਏ ਹੰਗਾਮੇ ਦੀ ਕਥਿਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਰਿਪੋਰਟਾਂ ਦੇ ਅਨੁਸਾਰ, ਥਾਈ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਗੋਲੀਬਾਰੀ ਤੋਂ ਬਾਅਦ ਇੱਕ 14 ਸਾਲਾ ਸ਼ੱਕੀ ਬੰਦੂਕਧਾਰੀ ਨੂੰ ਗ੍ਰਿਫਤਾਰ ਕੀਤਾ, ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮੈਟਰੋਪੋਲੀਟਨ ਪੁਲਿਸ ਡਿਟੈਕਟਿਵ ਡਿਪਾਰਟਮੈਂਟ ਨੇ ਆਪਣੇ ਫੇਸਬੁੱਕ ਪੇਜ ‘ਤੇ ਕਿਹਾ ਕਿ 14 ਸਾਲਾ ਸ਼ੱਕੀ ਬੰਦੂਕਧਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸਿਆਮ ਪੈਰਾਗਨ ਮਾਲ ‘ਚ ਇਸ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *