ਇਹ ਨੌਜਵਾਨ ਮੋਟਰਸਾਈਕਲ ਤੇ ਵਿਆਹ ਲਿਆਇਆ ਆਪਣੇ ਘਰਵਾਲੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਇੱਕ ਮਾਮਲਾ ਸਾਹਮਣੇ ਆ ਰਿਹਾ ਜਿੱਥੇ ਕਿ ਇੱਕ ਨੌਜਵਾਨ ਦੇ ਵੱਲੋਂ ਮੋਟਰਸਾਈਕਲ ਦੇ ਉੱਪਰ ਹੀ

ਆਪਣੀ ਅਪਰਾਧ ਲਈ ਆਈ ਗਈ ਹ ਤੇ ਆਪਣੀ ਘਰਵਾਲੀ ਨੂੰ ਵਿਆਹ ਕੇ ਲਿਆਇਆ ਜਿਸ ਦੀ ਵੀਡੀਓ ਸੋਸਲ ਮੀਡੀਆ ਤੇ ਵਾਇਰਲ ਹੋ ਰਹੀ ਹ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਬਹੁਤ ਵਧੀਆ ਕੀਤਾ ਗਿਆ ਹੈ ਕਿਉਂਕਿ ਇਸ ਦੇ

ਵੱਲੋਂ ਬਹੁਤ ਜ਼ਿਆਦਾ ਘੱਟ ਖਰਚਾ ਕੀਤਾ ਗਿਆ ਹੈ ਜਿਸ ਦੇ ਨਾਲ ਕਿ ਇਸ ਦੀ ਆਉਣ ਵਾਲੀ ਜ਼ਿੰਦਗੀ ਬਹੁਤ ਵਧੀਆ ਲੰਘੇਗੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Comment