ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹੋਣ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੋਇਆ ਹੁਣ ਇਸ ਦੇ ਨਾਲ ਹੀ ਜਰੂਰੀ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਕੁੜੀ ਦੇ ਵੱਲੋਂ ਆਪਣੇ ਪਤੀ ਦੇ ਉੱਪਰ ਇਲਜ਼ਾਮ ਲਗਾਇਆ ਜਾ ਰਹੇ ਹਨ ਕਿ ਉਸ ਦੀ ਪਤੀ ਦੇ ਵੱਲੋਂ ਵਿਦੇਸ਼ ਦੇ ਵਿੱਚ ਜਾ ਕੇ ਦੂਜਾ
ਵਿਆਹ ਕਰਵਾ ਲਿਆ ਗਿਆ ਹੈ ਤੇ ਉਸ ਦਾ ਪਤੀ ਹੁਣ ਉਸ ਦੇ ਕੋਲੋਂ ਤਲਾਕ ਦੀ ਮੰਗ ਕਰ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਸ ਦੇ ਪਤੀ ਦੇ ਵੱਲੋਂ ਉਸ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਜਲਦ ਹੀ ਵੀ ਦੇਸ਼ ਦੇ ਵਿੱਚ ਜਾ ਕੇ ਉਸ ਨੂੰ ਵੀ ਉੱਥੇ ਬੁਲਾ ਲਵੇਗਾ ਪਰ ਕੁਝ ਸਮੇਂ ਦੇ ਬਾਅਦ ਹੀ ਉਸਦੇ ਪਤੀ ਦੇ ਵੱਲੋਂ ਉਸ ਦੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੇ ਗਏ ਇਸ ਦੇ ਨਾਲ ਹੀ ਯੂਸ ਦਾ
ਕਹਿਣਾ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਵੱਲੋਂ ਵੀ ਉਸ ਦੇ ਨਾਲ ਬਹੁਤ ਜਿਆਦਾ ਗਲਤ ਕੀਤਾ ਜਾਂਦਾ ਹੈ ਤੇ ਉਸ ਦੀ ਸੱਸ ਦੇ ਵੱਲੋਂ ਉਸਨੂੰ ਬਹੁਤ ਜਿਆਦਾ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਉਸ ਦੇ ਸਹੁਰੇ ਪਰਿਵਾਰ ਦੇ ਉੱਪਰ ਸਾਸਤਰ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।