ਦਿੱਲੀ ਮੈਟਰੋ ‘ਚ ਕੁੜੀਆਂ ਨੇ ਖੇਡੀ ‘ਸ਼ਰਮਨਾਕ’ ਹੋਲੀ, ਵੀਡੀਓ ਵਾਇਰਲ ਹੋਣ ‘ਤੇ ਭੜਕੇ ਲੋਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੱਲੀ ਮੈਟਰੋ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਦਰਅਸਲ ਦਿੱਲੀ ਮੈਟਰੋ ਲੋਕਾਂ ਦੀਆਂ ਇੰਸਟਾਗ੍ਰਾਮ ਰੀਲਾਂ ਅਤੇ ਹੋਰ ਗਤੀਵਿਧੀਆਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ।ਹੁਣ ਇਕ ਵਾਰ ਫਿਰ ਦਿੱਲੀ ਮੈਟਰੋ ਨਾਲ ਜੁੜੀ ਇਕ ਵੀਡੀਉ ਵਾਇਰਲ ਹੋ ਰਹੀ ਹੈ, ਜਿਸ ਵਿਚ ਦੋ ਲੜਕੀਆਂ ਮੈਟਰੋ ਟਰੇਨ ਦੇ ਅੰਦਰ ਇਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਖੇਡਦੀਆਂ ਨਜ਼ਰ ਆ ਰਹੀਆਂ ਹਨ। ਰੰਗਾਂ ਨਾਲ ਹੋਲੀ ਖੇਡਣ ਤੋਂ ਇਲਾਵਾ ਇਹ ਦੋਵੇਂ ਬਾਲੀਵੁੱਡ ਦੇ ਹਿੱਟ ਗੀਤ ‘ਅੰਗ ਲਗਾ ਦੇ’ ‘ਤੇ ਇਤਰਾਜ਼ਯੋਗ ਡਾਂਸ ਕਰਦੀਆਂ ਵੀ ਨਜ਼ਰ ਆ ਰਹੀਆਂ ਹਨ। ਇਕ

ਯਾਤਰੀ ਨੇ ਇਸ ਦ੍ਰਿਸ਼ ਨੂੰ ਅਪਣੇ ਕੈਮਰੇ ‘ਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ, ਜਿਸ ਤੋਂ ਬਾਅਦ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।ਇਸ ਵੀਡੀਉ ਦੀ ਕਈ ਲੋਕਾਂ ਵਲੋਂ ਨਿਖੇਧੀ ਵੀ ਕੀਤੀ ਜਾ ਰਹੀ ਹੈ। ਕੁੱਝ ਲੋਕ ਦਿੱਲੀ ਮੈਟਰੋ ਪ੍ਰਬੰਧਕਾਂ ਉਤੇ ਵੀ ਮਾਹੌਲ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮੈਟਰੋ ਦੀਆਂ ਕਈ ਅਜਿਹੀਆਂ ਵੀਡੀਉਜ਼ ਵਾਇਰਲ ਹੋ ਚੁੱਕੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *