ਲਾਲਚੀ SMO ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਸਿਵਲ ਹਸਪਤਾਲ ਦੇ ਐਸ ਐਮ ਓ ਡਾਕਟਰ ਕਵਲਜੀਤ ਸਿੰਘ ਨੂੰ ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਐਸ ਐਮ ਓ ਵੱਲੋਂ ਹਸਪਤਾਲ ਦੀ ਕੰਟੀਨ ਦੇ ਠੇਕੇਦਾਰ ਨੂੰ ਅਗਾਂਹ ਠੇਕਾ ਦੇਣ ਦੇ ਏਵਜ ਵੱਲੋਂ ਰਿਸ਼ਵਤ ਮੰਗੀ ਗਈ ਸੀ। ਕੰਟੀਨ ਦੇ ਠੇਕੇਦਾਰ ਧਰਮਬੀਰ ਸਿੰਘ ਮਲਹਾਰ ਨੇ ਕੰਟੀਨ ਸੁਖਦੇਵ ਸਿੰਘ ਨਾਲ ਭਾਈਵਾਲੀ ਵਿੱਚ ਲੈ ਕੇ ਦਿੱਤੀ ਸੀ। ਪਿਛਲੇ ਸਾਲ ਘਾਟਾ ਪੈਣ ਤੋਂ ਬਾਅਦ ਐਸ ਐਮ ਓ ਨੂੰ ਇਸ ਸਾਲ 10 ਪ੍ਰਤੀਸ਼ਤ ਵਾਧੇ ਨਾਲ ਅਗਾਂਹ ਠੇਕਾ ਦੇਣ ਦੇ ਏਵਜ ਵਿੱਚ ਬੇਨਤੀ ਕੀਤੀ ਸੀ।

ਅਗਾਂਹ ਠੇਕਾ ਦੇਣ ਲਈ ਐਸ ਐਮ ਓ ਡਾਕਟਰ ਕਵਲਜੀਤ ਸਿੰਘ ਵੱਲੋਂ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੀ ਮੰਗ ਕੀਤੀ, ਲੇਕਿਨ ਉਸ ਵੱਲੋਂ ਇੰਨੇ ਪੈਸੇ ਨਾ ਹੋਣ ਦਾ ਕਹਿਣ ਤੇ ਡਾਕਟਰ ਕਵਲਜੀਤ ਵੱਲੋਂ ਲਗਾਤਾਰ ਉਸਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਸੀ। ਐਸ ਐਮ ਓ ਦੇ ਵਤੀਰੇ ਤੋਂ ਤੰਗ ਹੋ ਕੇ ਉਸ ਵੱਲੋਂ ਵਿਜੀਲੈਂਸ ਨਾਲ ਸੰਪਰਕ ਕੀਤਾ ਅਤੇ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦਾ ਇੰਤਜ਼ਾਮ ਕਰਕੇ ਉਸਨੂੰ ਦੇ ਦਿੱਤੀ ਗਈ ਪੈਸੇ ਲੈਂਦਿਆਂ ਵਿਜੀਲੈਂਸ ਵੱਲੋਂ ਡਾਕਟਰ ਕਵਲਜੀਤ ਸਿੰਘ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *