Bassi Pathana ਪੈਸੇ ਨਾ ਮਿਲੇ ਤਾਂ ਮੋਬਾਈਲ ਹੀ ਖੋ ਹ ਲੈ ਗਏ ਥਾਣੇ ਤੋਂ ਥੋੜ੍ਹੀ ਦੂਰੀ ’ਤੇ ਕਰ ਗਏ ਵਾ ਰ ਦਾਤ

Bassi Pathana ਪੈਸੇ ਨਾ ਮਿਲੇ ਤਾਂ ਮੋਬਾਈਲ ਹੀ ਖੋ ਹ ਲੈ ਗਏ ਥਾਣੇ ਤੋਂ ਥੋੜ੍ਹੀ ਦੂਰੀ ’ਤੇ ਕਰ ਗਏ ਵਾ ਰ ਦਾਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਸੀ ਪਠਾਣਾਂ ਸ਼ਹਿਰ ਦੀ ਸਟੇਟ ਬੈਂਕ ਆਫ ਇੰਡੀਆ ਦੇ ਗ੍ਰਾਹਕ ਸੇਵਾ ਕੇਂਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਜ ਲੁ ਟੇਰਿਆਂ ਨੇ ਤਿੰਨ ਮੋਬਾਇਲ ਲੁੱ ਟ ਲਏ ਪਰ ਨਕਦੀ ਲੁੱ ਟਣ ਵਿੱਚ ਨਾਕਾਮ ਰਹੇ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਤਕਰੀਬਣ ਸੱਤ ਤੋਂ ਸਾੱਢੇ ਕੁ ਸੱਤ ਵਜੇ ਦੇ ਕਰੀਬ ਦੋ ਨਕਾਬਪੋਸ਼ ਲੁ ਟੇਰੇ ਗ੍ਰਾਹਕ ਸੇਵਾ ਕੇਂਦਰ ਵਿੱਚ ਦਾਖਲ ਹੋਏ। ਉਸ ਸਮੇਂ ਗ੍ਰਾਹਕ ਸੇਵਾ ਕੇਂਦਰ ਦੀ ਮਾਲਕ ਆਰਤੀ ਆਪਣੀਆਂ ਦੋ ਛੋਟੀਆਂ ਧੀਆਂ ਦੇ ਨਾਲ ਉਥੇ ਮੌਜੂਦ ਸੀ। ਸੇਵਾ ਕੇਂਦਰ ਮਾਲਕਣ ਆਰਤੀ ਨੇ ਦੱਸਿਆ ਕਿ ਲੁ ਟੇਰਿਆਂ ਨੇ ਆਪਣੇ ਮੂੰਹ ਕਪੜੇ ਨਾਲ ਢੱਕੇ ਹੋਏ ਸਨ, ਇੱਕ ਦੇ

ਹੱਥ ’ਚ ਚਾਕੂ ਅਤੇ ਦੂਜੇ ਦੇ ਹੱਥ ’ਚ ਪਿਸਤੌਲ ਸੀ | ਆਰਤੀ ਨੇ ਦੱਸਿਆ ਕਿ ਦੋਹਾਂ ਨੇ ਅੰਦਰ ਆਕੇ ਗ੍ਰਾਹਕ ਸੇਵਾ ਕੇਂਦਰ ਦਾ ਬਾਹਰਲਾ ਅਤੇ ਅੰਦਰਲਾ ਦਰਵਾਜਾ ਬੰਦ ਕਰ ਦਿੱਤਾ। ਆਰਤੀ ਦੀ ਛੋਟੀ ਲੜਕੀ ਦੀ ਗਰਦਨ ‘ਤੇ ਚਾਕੂ ਰੱਖਕੇ ਧ ਮਕੀ ਦਿੰਦੇ ਹੋਏ ਕਿਹਾ ਕਿ ਜਿੰਨੀ ਵੀ ਨਕਦੀ ਹੈ ਸਾਡੇ ਹਵਾਲੇ ਕਰਦੋ ਨਹੀ ਤਾਂ ਇਸ ਲੜਕੀ ਨੂੰ ਮਾਰ ਦੇਵਾਂਗੇ। ਜਦੋਂ ਲੁ ਟੇਰਿਆਂ ਨੂੰ ਨਕਦੀ ਨਾ ਮਿਲੀ ਤਾਂ ਉਹ 3 ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *