ਲੁ ਟੇ ਰਿਆਂ ਨੇ ਬਜ਼ੁਰਗ ਜੋੜੇ ਤੇ ਨੌਜਵਾਨ ਨੂੰ ਬਣਾਇਆ ਨਿਸ਼ਾ ਨਾ, ਕੀਤਾ ਜ਼ ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ-ਪਠਾਨਕੋਟ ਹਾਈਵੇ ‘ਤੇ ਮੋਟਰਸਾਈਕਲ ਸਵਾਰ ਤਿੰਨ ਲੁ ਟੇਰਿਆਂ ਨੇ ਸਕੂਟਰ ਸਵਾਰ ਬਜ਼ੁਰਗ ਜੋੜੇ ਨੂੰ ਲੁੱਟ ਦਾ ਸ਼ਿਕਾਰ ਬਣਾਇਆ। ਲੁੱਟ-ਖੋਹ ਦੀ ਇਸ ਘਟਨਾ ਦੌਰਾਨ ਸਕੂਟਰ ਤੋਂ ਡਿੱਗਣ ਕਾਰਨ ਔਰਤ ਵੀ ਗੰਭੀਰ ਜ਼ਖ਼ਮੀ ਹੋ ਗਈ, ਇਹ ਘਟਨਾ ਦੇਰ ਸ਼ਾਮ ਪਿੰਡ ਚੌਲਾਂਗ ਦੇ ਵਿਚਕਾਰ ਉਸ ਸਮੇਂ ਵਾਪਰੀ ਜਦੋਂ ਸੇਵਾਮੁਕਤ ਸਿਪਾਹੀ ਮੋਹਨ ਸਿੰਘ ਪੁੱਤਰ ਗੋਕਲ ਸਿੰਘ ਅਤੇ ਉਸ ਦੀ ਪਤਨੀ ਹਰਬੰਸ ਕੌਰ ਵਾਸੀ ਸ. ਆਦਮਪੁਰ ਜੋ ਆਪਣੀ ਧੀ ਨੂੰ ਮਿਲਣ ਤੋਂ ਬਾਅਦ ਵਾਪਸ ਆ ਰਹੇ ਸਨ, ਨੂੰ ਟਾਂਡਾ ਪੁਲੀ ਨੇੜੇ ਮੋਟਰਸਾਈਕਲ ਸਵਾਰ ਲੁ ਟੇਰਿਆਂ ਨੇ ਘੇਰ ਲਿਆ।ਲੁ

ਟੇਰਿਆਂ ਨੇ ਹਰਬੰਸ ਕੌਰ ਤੋਂ ਪਰਸ ਖੋਹ ਲਿਆ, ਜਿਸ ਦੌਰਾਨ ਹਰਬੰਸ ਕੌਰ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਈ। ਇਸੇ ਦੌਰਾਨ ਬੀਤੀ ਦੁਪਹਿਰ 2 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਲੁ ਟੇਰਿਆਂ ਨੇ ਪਿੰਡ ਰਲਹਨ ਨੇੜੇ ਹਾਈਵੇ ਦਸੂਹਾ ‘ਤੇ ਬੈਂਕ ਮੁਲਾਜ਼ਮ ਆਕਾਸ਼ ਕੁਮਾਰ ਪੁੱਤਰ ਦੇਵ ਆਨੰਦ ਸ਼ਰਮਾ ਵਾਸੀ ਫਿਲੌਰ ਜੋ ਦਸੂਹਾ ਤੋਂ ਜਲੰਧਰ ਜਾ ਰਹੇ ਸਨ, ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਆਕਾਸ਼ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਿਆ। ਹੋਰ ਰਾਹਗੀਰਾਂ ਦੇ ਆਉਣ ‘ਤੇ ਲੁਟੇਰੇ ਫ਼ਰਾਰ ਹੋ ਗਏ। ਉਸ ਨੂੰ ਵੀ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *