ਜਲੰਧਰ ਦੇ ਨੌਜਵਾਨ ਦਾ ਮ੍ਰਿਤਕ ਸ਼ਰੀਰ ਪਹੁੰਚਿਆ ਭਾਰਤ, ਦੁਬਈ ‘ਚ ਹੋਈ ਸੀ ਮੌ.ਤ

Uncategorized

ਜਲੰਧਰ ਦਾ ਨੌਜਵਾਨ 2 ਸਾਲ ਪਹਿਲਾਂ ਆਪਣੇ ਸੁਨਹਿਰੀ ਭਵਿੱਖ ਲਈ ਦੁਬਈ ਗਿਆ ਸੀ ਪਰ ਬੀਤੇ ਦਿਨ ਉਸ ਦੀ ਮੌ ਤ ਹੋ ਗਈ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਦੀ ਲਾਸ਼ ਅੰਮ੍ਰਿਤਸਰ ਹਵਾਈ ਅੱਡੇ ਉਪਰ ਪੁੱਜੀ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।ਲਾਸ਼ ਦੁਬਈ ਤੋਂ ਭਾਰਤ ਲਿਆਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਹਰਦੀਪ ਕਰੀਬ

ਦੋ ਸਾਲ ਪਹਿਲਾਂ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਦੁਬਈ ਗਿਆ ਸੀ ਅਤੇ ਉਸ ਦੀ  ਮੌ ਤ  ਹੋ ਗਈ ਸੀ। 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌ ਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੇ ਸਬੰਧ ਵਿੱਚ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਅਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਹਰਦੀਪ ਦੀ ਲਾਸ਼ ਨੂੰ ਭਾਰਤ ਭੇਜਣ ਲਈ ਕਿਹਾ।ਇਸ ਤੋਂ ਬਾਅਦ ਨਿਗਰਾਨੀ

ਹੇਠ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਗਈ ਅਤੇ ਅੱਜ ਹਰਦੀਪ ਦੀ ਲਾਸ਼ ਨੂੰ ਭਾਰਤ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਰਦੀਪ ਦੀ ਲਾਸ਼ ਨੂੰ ਭਾਰਤ ਭੇਜਣ ਦਾ ਖਰਚਾ ਉਸ ਦੇ ਦੋਸਤਾਂ ਨੇ ਚੁੱਕਿਆ ਹੈ। ਹਰਦੀਪ ਦੀ ਲਾਸ਼ ਲੈਣ ਪਹੁੰਚੇ ਭਰਾਵਾਂ ਮਨੀ ਅਤੇ ਜਸਵਿੰਦਰ ਅਤੇ ਹੋਰ ਪਰਿਵਾਰਕ ਮੈਂਬਰ ਭਾਵੁਕ ਹੋ ਗਏ ਅਤੇ ਦੱਸਿਆ ਕਿ ਹਰਦੀਪ ਦੋ ਸਾਲ ਪਹਿਲਾਂ ਕਰਜ਼ੇ ਤੋਂ ਛੁਟਕਾਰਾ ਪਾਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *