NRI ਦੀ ਪਤਨੀ ਦਾ ਕਤ*ਲ ਕਰਨ ਵਾਲੇ ਕਾਤ*ਲ ਪੁਲਿਸ ਦੇ ਚੜੇ ਅੜਿੱਕੇ, DSP ਨੇ ਕਤ*ਲ ਮਾਮਲੇ ਚ ਕੀਤੇ ਅਹਿਮ ਖੁਲਾਸੇ

Uncategorized

ਪਾਇਲ ਦੇ ਰਾੜਾ ਸਾਹਿਬ ਰੋਡ ‘ਤੇ ਇਕੱਲੀ ਰਹਿ ਰਹੀ 43 ਸਾਲਾ ਔਰਤ ਦਾ 5 ਸਤੰਬਰ ਨੂੰ ਘਰ ਅੰਦਰ ਹੀ ਬੇਰਹਿਮੀ ਨਾਲ ਕ ਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ 9 ਮਹੀਨੇ ਬੀਤ ਜਾਣ ਤੋਂ ਬਾਅਦ ਪਾਇਲ ਪੁਲਸ ਨੇ ਥਾਣਾ ਮੁੱਖੀ ਸਬ-ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਵਿਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇਕ ਵਿਅਕਤੀ (ਪ੍ਰੇਮੀ) ਨੂੰ ਇਸ ਮਾਮਲੇ ‘ਚ ਨਾਮਜਦ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਅਨੁਸਾਰ ਮੁਲਜ਼ਮ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਜੀਤ ਰਾਮ ਵਾਸੀ ਪਿੰਡ

ਕੁਨੈਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।ਇਸ ਮਾਮਲੇ ਸਬੰਧੀ ਸਬ ਡਵੀਜ਼ਨ ਪਾਇਲ ਦੇ ਡੀ.ਐਸ.ਪੀ. ਨਿਖਿਲ ਗਰਗ ਨੇ ਪਾਇਲ ਵਿਖੇ ਥਾਣਾ ਮੁੱਖੀ ਸਬ-ਇੰਸਪੈਕਟਰ ਸਤਨਾਮ ਸਿੰਘ ਦੇ ਦਫਤਰ ਵਿੱਚ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੀਤੀ 5 ਸਤੰਬਰ ਨੂੰ ਪਾਇਲ ਵਿਖੇ ਪਾਇਲ ਦੇ ਰਾੜਾ ਸਾਹਿਬ ਰੋਡ ਤੇ ਰਹਿਣ ਵਾਲੀ ਇੱਕ ਔਰਤ ਰਣਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 11, ਪਾਇਲ ਜ਼ਿਲਾ ਲੁਧਿਆਣਾ ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕ ਤਲ ਕਰ ਦਿੱਤਾ ਗਿਆ ਸੀ, ਜਿਸ ਦੇ ਆਦਾਰ ‘ਤੇ

ਮੁੱਕਦਮਾ ਨੰਬਰ 94 ਮਿਤੀ 07.09.2023 ਜੁਰਮ 302, 34 ਆਈ ਪੀ.ਸੀ ਥਾਣਾ ਪਾਇਲ ਵਿਖੇ ਸੁਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਵਾਰਡ ਨੰਬਰ 11, ਥਾਣਾ ਪਾਇਲ, ਦੇ ਬਿਆਨ ‘ਤੇ ਨਾ-ਮਲੂਮ ਵਿਅਕਤੀਆਂ ਖਿਲਾਫ ਦਰਜ ਰਜਿਸਟਰ ਹੋਇਆ ਸੀ। ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਪਤਨੀ ਰਣਜੀਤ ਕੌਰ ਮਿਤੀ 5.9.2023 ਨੂੰ ਘਰ ਵਿਚ ਇੱਕਲੀ ਸੀ। ਜਿਸਦੀ ਲਾਸ਼ ਘਰ ਵਿੱਚ ਗਰਾਂਊਂਡ ਫਲੌਰ ਦੇ ਬਾਥਰੂਮ ਦੇ ਸਾਹਮਣੇ ਸਿੱਧੀ ਪਈ ਸੀ ਅਤੇ ਉਸਦੇ ਸਿਰ ਵਿੱਚੋਂ ਕਾਫੀ ਖੂਨ ਨਿਕਲਿਆ ਹੋਇਆ ਸੀ, ਜਿਸ ਦਾ ਕਤ ਲ ਕਿਸੇ ਨਾ-ਮਾਲੂਮ ਵਿਅਕਤੀ ਵੱਲੋਂ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *