swimming pool ਚ ਨਹਾਉਂਦੇ ਬੱਚਿਆਂ ਦੀ cctv ਆਈ ਸਾਮਣੇ। ਮਾਂ ਮਾਰੇ ਧਾਹਾਂ ਦੇਖ ਪੁੱਤ ਦੇ ਆਖ਼ਿਰੀ ਪਲ

Uncategorized

ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌ ਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਲਈ ਜਦ ਸਵੀਮਿੰਗ ਪੂਲ ਪਹੁੰਚੇ, ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ।ਮ੍ਰਿਤਕ ਬੱਚੇ ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਉਹ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ ਵਿੱਚ ਰਹਿੰਦਾ ਹੈ। ਉਸ ਦਾ ਪੁੱਤਰ ਮਾਧਵ (13)

ਮੰਗਲਵਾਰ ਸ਼ਾਮ ਚਾਰ ਦੋਸਤਾਂ ਨਾਲ ਸਵੀਮਿੰਗ ਪੂਲ ‘ਚ ਨਹਾਉਣ ਗਿਆ ਸੀ। ਜਦੋਂ ਰਾਤ 9 ਵਜੇ ਤੱਕ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ।ਸੀਸੀਟੀਵੀ ਮੁਤਾਬਕ ਮਾਧਵ ਨੇ ਸ਼ਾਮ 6.07 ਵਜੇ ਸਵੀਮਿੰਗ ਪੂਲ ਵਿੱਚ ਆਖਰੀ ਛਾਲ ਮਾਰੀ ਸੀ। ਇਸ ਤੋਂ ਬਾਅਦ ਮਾਧਵ ਬਾਹਰ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ

ਪੂਲ ਵਿੱਚ ਭਾਲ ਕੀਤੀ ਤਾਂ ਮਾਧਵ ਬੇਸੁੱਧ ਮਿਲਿਆ । ਇਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਬੱਚੇ ਦੀ ਮੌ ਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਂਬੜਾ ਦੇ ਏਐਸਆਈ ਨਿਰੰਜਨ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ‘ਚ ਰਖਵਾ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *