ਕੱਪੜਾ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰੂਗ੍ਰਾਮ ਦੇ ਮਾਨੇਸਰ ਵਿੱਚ ਵੀਰਵਾਰ ਯਾਨੀਕਿ 30 ਮਈ ਨੂੰ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਅੱਗ ਦੀਆਂ ਭਿਆਨਕ ਲਾਟਾਂ ਦੇਖੀਆਂ ਜਾ ਸਕਦੀਆਂ ਹਨ। ਅੱਗ ਕਈ ਮੰਜ਼ਿਲਾਂ ‘ਤੇ ਬੁਰੀ ਤਰ੍ਹਾਂ ਫੈਲ ਗਈ। ਪ੍ਰਸ਼ਾਸਨ ਅਤੇ ਅੱਗ ਬੁਝਾਊ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਹ ਅੱਗ ਗੁਰੂਗ੍ਰਾਮ ਦੇ ਆਈਐਮਟੀ ਮਾਨੇਸਰ ਵਿੱਚ ਨੁਮੇਰੋ ਯੂਨੋ ਕੰਪਨੀ ਦੀ ਇਮਾਰਤ ਵਿੱਚ ਲੱਗੀ।

ਟੈਕਸਟਾਈਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ।ਅੱਗ ਲੱਗਣ ਦੌਰਾਨ ਫੈਕਟਰੀ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਆਈਐਮਟੀ ਮਾਨੇਸਰ ਦੇ ਸੈਕਟਰ-8 ਸਥਿਤ ਨੁਮੇਰੋ ਯੂਨੋ ਕੰਪਨੀ ਦੀ ਫੈਕਟਰੀ ਵਿੱਚ ਵੀਰਵਾਰ ਸ਼ਾਮ ਕਰੀਬ 6 ਵਜੇ ਅਚਾਨਕ ਅੱਗ ਲੱਗ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *