ਸਤਲੁਜ ’ਚ ਡੁੱਬਿਆ ਨੌਜਵਾਨ, 9 ਦਿਨਾਂ ਤੋਂ ਨਹੀਂ ਕੋਈ ਸੁਰਾਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਦੀ ਸਤਲੁਜ ਨਹਿਰ ’ਚ ਪੰਜ ਦੋਸਤ ਨਹਾਉਣ ਲਈ ਗਏ ਸਨ, ਜਿਨ੍ਹਾਂ ’ਚੋਂ ਅਸ਼ੀਸ਼ ਕੁਮਾਰ ਪਾਣੀ ਦੇ ਤੇਜ਼ ਵਹਾਅ ’ਚ ਵਹਿ ਗਿਆ। ਉੱਧਰ ਅਸ਼ੀਸ਼ ਦੇ ਪਰਿਵਾਰ ਵਾਲੇ ਰੋਜ਼ਾਨਾ ਉਸਦੀ ਭਾਲ ’ਚ ਸਤਲੁਜ ਦੇ ਕੰਢੇ ’ਤੇ ਆਉਂਦੇ ਹਨ ਤਾਂ ਜੋਉਸਦੀ ਸੂਹ ਲੱਗ ਸਕੇ। ਪਰਿਵਾਰਕ ਮੈਬਰਾਂ ਦੇ ਦੱਸਣ ਅਨੁਸਾਰ ਅਸ਼ੀਸ਼ ਆਪਣੇ ਪੰਜ ਦੋਸਤਾਂ ਨਾਲ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ’ਤੇ ਨਹਾਉਣ ਲਈ ਗਿਆ ਸੀ, ਪਰ ਜਿਵੇਂ ਹੀ ਉਹ ਡੁੱਬਣ ਲੱਗਿਆ ਨਾਲ ਦੇ ਦੋਸਤ ਉਸਨੂੰ ਛੱਡਕੇ ਫਰਾਰ

ਹੋ ਗਏ।ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੀ ਕੋਈ ਮਦਦ ਨਹੀਂ ਭੇਜੀ ਗਈ ਅਤੇ ਨਾ ਹੀ ਨੌਜਵਾਨਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਹੋਰ ਤਾਂ ਹੋਰ ਪੁਲਿਸ ਪ੍ਰਸ਼ਾਸ਼ਨ ਨੇ ਪਰਿਵਾਰ ਨੂੰ ਕਿਹਾ ਕਿ ਉਹ ਆਪਣੇ ਲਾਪਤਾ ਮੈਬਰ ਦੀ ਭਾਲ ਲਈ ਗੋਤਾਖੋਰਾਂ ਦਾ ਪ੍ਰਬੰਧ ਖ਼ੁਦ ਕਰਨ, ਪ੍ਰਸ਼ਾਸ਼ਨ ਦੁਆਰਾ ਕਈ ਗੋਤਾਖੋਰ ਨਹੀਂ ਭੇਜਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *