ਮਾਸੂਮ ਇਬਾਦਤ ਕੌਰ ਨੂੰ ਹੈ ਤੁਹਾਡੀ ਮਦਦ ਦੀ ਲੋੜ I ਪੰਜਾਬੀਓ ਆਓ ਮਿਲਕੇ ਯੋਗਦਾਨ ਪਾਈਏ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਬਾਦਤ ਕੌਰ ਨਾਮ ਦੀ 5 ਮਹੀਨੇ ਦੀ ਬੱਚੀ ਅਜਿਹੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਕਿ ਉਸ ਦੇ ਇਲਾਜ ਲਈ 14.5 ਕਰੋੜ ਰੁਪਏ ਦੀ ਲੋੜ ਹੈ। ਇਨ੍ਹਾਂ ਰੁਪਇਆਂ ਨਾਲ ਇੱਕ ਟੀਕਾ ਖਰੀਦਿਆ ਜਾਵੇਗਾ ਅਤੇ ਟੀਕਾ ਲਗਾਉਣ ਤੋਂ ਬਾਅਦ ਇਬਾਦਤ ਕੌਰ ਦੀ ਜਾਨ ਬਚ ਜਾਵੇਗੀ।  ਪ੍ਰਾਪਤ ਜਾਣਕਾਰੀ ਅਨੁਸਾਰ ਇਬਾਦਤ ਕੌਰ ਸਿਰਫ 5 ਮਹੀਨੇ ਦੀ ਬੱਚੀ ਹੈ ਅਤੇ ਸੁਖਪਾਲ ਸਿੰਘ ਦੀ ਛੋਟੀ ਬੇਟੀ ਹੈ। ਸੁਖਪਾਲ ਸਿੰਘ ਮੋਗਾ ਜਿਲ੍ਹੇ ਵਿੱਚ ਖੇਤੀਬਾੜੀ ਕਰਦੇ ਹਨ। ਇਬਾਦਤ ਕੌਰ ਸਪਾਈਨਲ ਮਸਕੂਲਰ ਐਟ੍ਰੋਫੀ (Spinal Muscular atrophy SMA) ਨਾਮਕ ਇੱਕ ਗੰਭੀਰ ਬਿਮਾਰੀ

ਤੋਂ ਪੀੜਤ ਹੈਅਤੇ ਉਸਦਾ AIIMS, ਨਵੀਂ ਦਿੱਲੀ ਤੋਂ ਇਲਾਜ ਚੱਲ ਰਿਹਾ ਹੈ।ਇਹ ਬਿਮਾਰੀ ਇਸ 5 ਮਹੀਨੇ ਦੀ ਬੱਚੀ ਨੂੰ ਹੌਲੀ-ਹੌਲੀ ਪਰੇਸ਼ਾਨ ਕਰ ਰਹੀ ਹੈ। ਸਪਾਈਨਲ ਮਸਕੂਲਰ ਐਟ੍ਰੋਫੀ ਦੇ ਇਲਾਜ ਲਈ ਇੱਕ ਟੀਕੇ ਦੀ ਲੋੜ ਹੈ, ਜਿਸਦੀ ਕੀਮਤ 14.5 ਕਰੋੜ ਹੈ। ਪਰਿਵਾਰ ਲਈ ਇੰਨੀ ਵੱਡੀ ਰਾਸ਼ੀ ਦਾ ਪ੍ਰਬੰਧ ਕਰਨਾ ਬੇਹੱਦ ਔਖਾ ਹੈ। ਇਬਾਦਤ ਕੌਰ ਦੇ ਪਰਿਵਾਰ ਦੀ ਦੇਸ਼ ਦੁਨੀਆ ਭਰ ਦੇ ਲੋਕਾਂ ਨੂੰ ਅਪੀਲ ਹੈ ਕਿ ਤੁਹਾਡੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਤੁਹਾਡਾ ਦਿੱਤਾ ਹੋਇਆ ਦਾਨ ਇਬਾਦਤ ਨੂੰ ਲੰਮੀ ਅਤੇ ਤੰਦਰੁਸਤ ਜ਼ਿੰਦਗੀ ਦੇ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਜਿਹੀ ਖ਼ਬਰ ਦਿੱਲੀ ਤੋਂ ਸਾਹਮਣੇ ਆਈ ਸੀ। ਜਿੱਥੇ 10 ਮਹੀਨੇ ਦਾ ਬੱਚਾ ਕਾਨਵ ਅਜਿਹੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਕਿ ਉਸ ਦੇ ਇਲਾਜ ਲਈ 17.5 ਕਰੋੜ ਰੁਪਏ ਦੀ ਲੋੜ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *