ਆਪਣੇ ਬੱਚਿਆਂ ਦਾ ਰੱਖੋ ਖਾਸ ਖਿਆਲ

Uncategorized

ਮਾਮਲਾ ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋ ਸਾਹਮਣੇ ਆਇਆ ਹੈ ਜਿੱਥੇ ਸਕੂਲਾ ਵਿਚ ਪਈਆ ਛੁੱਟੀਆਂ ਦੇ ਚੱਲਦੇ ਬੱਚੇ ਨਹਾਉਣ ਗਏ ਅਤੇ ਨਹਾਉਂਦੇ ਹੋਏ ਮਕਬੂਲ ਪੁਰਾ ਇਲਾਕੇ ਦੇ ਚਾਰ ਬੱਚੇ ਡੁੰਘੇ ਪਾਣੀ ਵਿਚ ਚਲੇ ਗਏ। ਜਿਸ ਕਾਰਨ ਉਹ ਚਾਰੋ ਡੂੱਬ ਗਏ। ਜਿੱਥੇ ਉੱਥੇ ਮੋਜੂਦ ਲੋਕਾਂ ਵਲੋਂ ਤਿੰਨ ਬੱਚਿਆਂ ਨੂੰ ਡੁੱਬਣ ਤੋ ਬਚਾ ਲਿਆ ਪਰ ਚੌਥੇ ਬੱਚੇ ਦਾ ਅਜੇ ਕੋਈ ਸੁਰਾਗ ਨਹੀ ਮਿਲ ਪਾ ਰਿਹਾ ਹੈ।ਫਿਲਹਾਲ ਗੋਤਾਖੋਰਾ ਵਲੋ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਬੱਚਿਆਂ ਦੇ ਪਰਿਵਾਰਕ ਮੈਬਰਾਂ ਅਤੇ

ਇਲਾਕਾ ਨਿਵਾਸੀਆ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਮਕਬੂਲ ਪੁਰਾ ਦੇ ਕੁਝ ਬੱਚੇ ਗਰਮੀ ਦੇ ਕਾਰਨ ਨਹਿਰ ਵਿੱਚ ਨਹਾਉਣ ਗਏ ਸੀ ਪਰ ਇਸ ਦੌਰਾਨ ਉਹ ਸਾਰੇ ਬੱਚੇ ਡੁੱਬਣ ਲੱਗੇ ਜਿਨ੍ਹਾਂ ਚੋਂ ਲੋਕਾਂ ਨੇ 3 ਬੱਚਿਆ ਨੂੰ ਬਚਾ ਲਿਆ ਪਰ ਇੱਕ ਦਾ ਕੁਝ ਵੀ ਪਤਾ ਨਹੀਂ ਚਲ ਪਾ ਰਿਹਾ ਹੈ। ਜਿਸਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ। ਉਨ੍ਹਾਂ ਪ੍ਰਸ਼ਾਸ਼ਨ ਕੌਲੌ ਬੱਚੇ ਦੀ ਭਾਲ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਪੀਟੀਸੀ ਨਿਊਜ਼ ਨੇ ਦੋ ਦਿਨ ਪਹਿਲਾਂ ਹੀ ਖਬਰ ਕੀਤੀ ਸੀ। ਪ੍ਰਸ਼ਾਸਨ ਦਾ ਧਿਆਨ ਇਸ ਪਾਸੇ ਦਿਵਾਉਣ ਦੇ

ਲਈ ਕੋਸ਼ਿਸ਼ ਕੀਤੀ ਗਈ ਸੀ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਸਾਬਾਦ ਪਿੰਡ ਨੇੜੇ ਗਰਮੀ ਤੋਂ ਰਾਹਤ ਪਾਉਣ ਲਈ ਗਏ 6 ਨੌਜਵਾਨ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ ਗਏ। 6 ਦੋਸਤ ਇਥੇ ਦਰਿਆ ਕੰਢੇ ਨਹਾਉਣ ਆਏ ਸੀ ਕਿ ਪਾਣੀ ਦੇ ਵਹਾਅ ਕਾਰਨ 4 ਨੌਜਵਾਨ ਡੁੱਬ ਗਏ। ਇਸਦੇ ਨਾਲ ਹੀ ਇੱਕ ਹੋਰ ਨੌਜਵਾਨ ਦੇ ਗਰੁੱਪ ਵਿਚੋਂ ਇੱਕ ਨੌਜਵਾਨ ਦੇ ਡੁੱਬਣ ਬਾਰੇ ਖਬਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *