ਆਹ ਦੇਖੋ ਰੋਡ ਤੇ ਕੀ ਹੋ ਗਿਆ

Uncategorized

ਮੋਹਾਲੀ ਦੇ ਵਿੱਚ ਉਸ ਵੇਲੇ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਜਦੋਂ ਇੱਕ ਲੜਕੀ ਦੋ ਚਾਰ ਲੜਕੀਆਂ ਦੇ ਨਾਲ ਸੜਕ ਤੇ ਪਰਸ ਪਾ ਕੇ ਤੁਰੀ ਜਾਂਦੀ ਆਏ,,,ਤਾਂ ਅਚਾਨਕ ਇੱਕ ਨੌਜਵਾਨ ਆਉਂਦਾ ਤੇ ਧੜਾ ਧੜ ਕੁੜੀ ਤੇ ਕਿਰਪਾਨ ਨਾਲ ਵਾਰ ਕਰ ਦਿੰਦਾ,, ਤੇ ਕੁੜੀ ਨੂੰ ਸੜਕ ਤੇ ਭੁਜਾ ਲੈਂਦਾ ਤੇ ਵਾਰ ਕਰਦੇ ਕਰਦੇ ਕੁੜੀ ਸੜਕ ਤੇ ਡਿੱਗ ਪੈਂਦੀ ਹੈ ਤੇ ਇਹ ਸਾਰੀ ਖੌਫਨਾਕ ਘਟਨਾ ਕੈਮਰੇ ਚ ਕੈਦ ਹੋ,ਉੱਥੇ ਹੀ ਮ੍ਰਿਤਕ ਲੜਕੀ ਦੇ ਭਰਾ ਨੇ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਇਹ ਸਾਰੀ ਵਾਰਦਾਤ ਹੋਈ ਹੈ।,,,ਉੱਥੇ ਹੀ ਦੋਸ਼ੀ ਸੁਖਚੈਨ ਸਿੰਘ ਦੀ ਮਾਤਾ ਨਾਲ ਗੱਲਬਾਤ

ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦੇ ਲੜਕੇ ਸੁਖਚੈਨ ਸਿੰਘ ਦੇ ਪਹਿਲਾਂ ਤੋਂ ਹੀ ਮ੍ਰਿਤਕ ਲੜਕੀ ਦੇ ਨਾਲ ਪ੍ਰੇਮ ਸਬੰਧ ਸਨ ਅਤੇ ਲੜਕੀ ਕਈ ਵਾਰ ਸਾਡੇ ਘਰ ਵੀ ਆ ਚੁੱਕੀ ਹੈ । ਅਤੇ ਮ੍ਰਿਤਕ ਲੜਕੀ ਦਾ ਮੇਰੇ ਲੜਕੇ ਸੁਖਚੈਨ ਸਿੰਘ ਨਾਲ ਵੀ ਕਦੇ ਝਗੜਾ ਨਹੀਂ ਹੋਇਆ। ਮੇਰਾ ਲੜਕਾ ਸੁਖਚੈਨ ਸਿੰਘ ਕਬੱਡੀ ਦਾ ਇੱਕ ਬਿਹਤਰੀਨ ਖਿਡਾਰੀ ਵੀ ਸੀ ਅਤੇ ਪਿੰਡ ਦੇ ਵਿੱਚ ਉਸ ਦਾ ਕਾਫੀ ਨਾਮ ਸੀ । ਦੋਸ਼ੀ ਦੀ ਮਾਂ ਨੇ ਇਹ ਵੀ ਆਖਿਆ ਕਿ ਜੋ ਇਸ ਨੇ ਇਸ ਘਨੌਣੀ ਘਟਨਾ ਨੂੰ ਅੰਜਾਮ ਦਿੱਤਾ ਉਹ ਬੋਹੁਤ ਹੀ ਗਲਤ ਹੈ । ਇਸ ਦੀ ਸਜਾ ਪਰਮਾਤਮਾ ਉਸ ਨੂੰ ਜਰੂਰ ਦੇਵੇਗਾ।

ਸੁਖਚੈਨ ਸਿੰਘ ਦੇ ਪਿੰਡ ਖੀਰਨੀਆਂ ਜਾ ਕੇ ਪਤਾ ਕੀਤਾ ਗਿਆ ਤਾਂ ਪਿੰਡ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਕਬੱਡੀ ਪਲੇਅਰ ਸੀ ਅਤੇ ਪਿੰਡ ਵਿੱਚ ਵੀ ਉਸ ਦਾ ਸੁਭਾਅ ਬੜਾ ਨਿੱਘਾ ਤੇ ਸਾਊ ਸੀ ਘਰ ਵਿੱਚ ਚਾਰ ਭੈਣਾਂ ਤੇ ਤਿੰਨ ਭਾਈ ਹਨ ਸੁਖਚੈਨ ਕੁਵਾਰਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੈਟਰੋਲ ਪੰਪ ਤੇ ਕੰਮ ਕਰਨ ਲੱਗਿਆ ਸੀ। ਜੋ ਉਸ ਨੇ ਮੋਹਾਲੀ ਵਿਖੇ ਇਹ ਕਾਰਾ ਕੀਤਾ ਇਹ ਸਮਝ ਤੋਂ ਬਾਹਰ ਹੈ। ਉਥੇ ਹੀ ਪਿੰਡ ਵਾਸੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਸਦਾ ਪ੍ਰੇਮ ਸਬੰਧ ਕਿਸੇ ਕੁੜੀ ਨਾਲ ਚੱਲ ਰਿਹਾ ਸੀ ਕੁੜੀ ਵੱਲੋਂ ਕੁਝ ਸਮਾਂ ਪਹਿਲਾਂ ਸੁਖਚੈਨ ਦੀ ਦਾ ਕਟਾਪਾ ਵੀ ਕਰਵਾਇਆ ਗਿਆ ਜਿਸ ਵਿੱਚ ਉਸ ਦੀ ਲੱਤ ਟੁੱਟ ਗਈ,ਖੈਰ ਦੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *