500 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਬੱਚੀ ਦੀ ਹੋਈ ਮੌ+ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਗੁਜਰਾਤ ਦੇ ਅਮਰੋਲੀ ਵਿਚ ਬੋਰਵੈੱਲ ‘ਚ ਡਿੱਗੀ ਬੱਚੀ ਜ਼ਿੰਦਗੀ ਦੀ ਜੰਗ ਹਾਰ ਗਈ। ਰਾਸ਼ਟਰੀ ਆਫ਼ਤ ਮੋਚਨ ਬਲ (NDRF) ਅਤੇ ਸਥਾਨਕ ਪ੍ਰਸ਼ਾਸਨ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਵੀ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਬੱਚੀ ਦੀ ਉਮਰ ਮਹਿਜ ਡੇਢ ਸਾਲ ਸੀ ਅਤੇ ਉਹ ਹੋਰ ਬੱਚਿਆਂ ਨਾਲ ਖੇਡ ਰਹੀ ਸੀ। ਘਟਨਾ ਗੁਜਰਾਤ ਦੇ ਅਮਰੋਲੀ ਜ਼ਿਲ੍ਹੇ ਦੇ ਸੂਰਜਪੁਰਾ ਪਿੰਡ ਦੀ ਹੈ, ਜਿੱਥੇ 50 ਫੁੱਟ ਡੂੰਘੇ ਬੋਰਵੈੱਲ ‘ਚ ਬੱਚੀ ਡਿੱਗ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਡੇਢ ਸਾਲ ਦੀ ਬੱਚੀ ਆਰੋਹੀ ਸ਼ੁੱਕਰਵਾਰ ਦੁਪਹਿਰ ਕਰੀਬ ਸਾਢੇ 12 ਵਜੇ ਬੋਰਵੈੱਲ ਵਿਚ ਡਿੱਗ ਗਈ।

NDRF ਦੀ ਟੀਮ ਨੇ 17 ਘੰਟਿਆਂ ਦੀ ਬਚਾਅ ਮੁਹਿੰਮ ਮਗਰੋਂ ਸ਼ਨੀਵਾਰ ਨੂੰ ਉਸ ਨੂੰ ਬਾਹਰ ਕੱਢਿਆ। ਬੱਚੀ ਉਸ ਸਮੇਂ ਬੇਸੁੱਧ ਸੀ, ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।NDRF ਨੇ ਦੱਸਿਆ ਕਿ ਬੋਰਵੈੱਲ 500 ਫੁੱਟ ਡੂੰਘਾ ਸੀ ਅਤੇ ਉਸ ਵਿਚ ਡਿੱਗਣ ਮਗਰੋਂ ਬੱਚੀ ਕਰੀਬ 50 ਫੁੱਟ ਦੀ ਡੂੰਘਾਈ ‘ਤੇ ਫਸ ਗਈ ਸੀ। ਸਵੇਰੇ ਕਰੀਬ 5 ਵਜੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਬਾਹਰ ਕੱਢਿਆ ਗਿਆ। ਅਮਰੇਲੀ ਦੇ ਫਾਇਰ ਬ੍ਰਿਗੇਡ ਅਧਿਕਾਰੀ ਐੱਚ. ਸੀ. ਗਢਵੀ ਨੇ ਦੱਸਿਆ ਕਿ ਬੋਰਵੈੱਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਬੱਚੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *