ਜਨਮ ਦਿਨ ਵਾਲੇ ਦਿਨ ਨੌਜਵਾਨ ਦਾ ਕੀਤਾ ਕ ਤ ਲ

Uncategorized

ਧੱਕਾ ਕਲੋਨੀ ਵਿਖੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਅਵਤਾਰ ਤਾਰੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਨਾਲ ਇਕ ਨੌਜਵਾਨ ਦੀ ਮੌ ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਧੱਕਾ ਕਲੋਨੀ ਦੇ ਰਹਿਣ ਵਾਲਾ ਨੌਜਵਾਨ ਅਵਤਾਰ ਸਿੰਘ ਤਾਰੀ ਜੋ ਕਿ ਆਪਣੇ ਘਰ ਦੇ ਸਾਹਮਣੇ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚਲਦੀ ਸੀ। ਬੀਤੇ ਦਿਨ ਉਕਤ ਨੌਜਵਾਨਾਂ ਵੱਲੋਂ ਜਨਮਦਿਨ ਦੀ ਪਾਰਟੀ ਕੀਤੀ ਜਾ ਰਹੀ ਸੀ, ਜਿਸ ਕਾਰਨ ਇਹਨਾਂ ਦੀ ਤਕਰਾਰਬਾਜ਼ੀ ਹੋ ਗਈ ਅਤੇ ਨੌਜਵਾਨਾਂ ਨੇ ਅਵਤਾਰ ਤਾਰੀ ਦੀ ਕੁੱਟਮਾਰ ਕੀਤੀ ਅਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ

ਗਿਆ ਅਤੇ ਹਸਪਤਾਲ ਵਿਚ ਉਸ ਦੀ ਮੌ ਤ ਹੋ ਗਈ।ਇਸ ਸਬੰਧੀ ਥਾਣਾ ਕਤਵਾਲੀ ਦੇ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਥਾਣਾ ਕਤਵਾਲੀ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ 21 ਬੰਦਿਆਂ ਉੱਪਰ ਬਾਈ ਨੇਮ ਮੁਕਦਮਾ ਅਤੇ ਦਾਸ ਅਣਪਛਾਤੇ ਆਂ ਦੇ 302 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਇਸ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਅਤੇ ਦੋਸ਼ੀਆਂ ਦੀ ਜਲਦੀ ਹੀ ਭਾਲ ਕਰਕੇ ਗ੍ਰਿਫਤਾਰ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਦੀ ਆਪਸ ਵਿੱਚ ਪਹਿਲਾਂ ਵੀ ਤਕਰਾਰਬਾਜੀ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਦੇ ਉੱਪਰ ਵੀ ਪਹਿਲਾਂ ਵੀ ਮਾਮਲੇ ਦਰਜ ਸਨ। ਪੁਲਿਸ ਮਾਮਲੇ ਦੀ ਜਾਚ ਕਰ ਰਹੀ ਹੈ ਪਰ ਇਸ ਘਟਨਾ ਨਾਲ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਵਿਚ ਸਹਿਣ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *