ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਜ਼ੀਕਰਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਲਾਵਾਂ ਲਈਆਂ। ਉਨ੍ਹਾਂ ਦੇ ਵਿਆਹ ਦਾ ਸਮਾਗਮ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਚੱਲ ਰਿਹਾ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਵਿਆਹੁਣ ਲਈ ਸ਼ਾਹਬਾਜ਼ ਆਪਣੀ G Wagon ਵਿਚ ਪਰਿਵਾਰ ਨਾਲ ਬਾਰਾਤ ਲੈਕੇ ਪਹੁੰਚੇ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈਆਂ ਹਨ।
ਪੇਸ਼ੇ ਤੋਂ ਵਕੀਲ ਸ਼ਾਹਬਾਜ਼ ਸਿੰਘ ਸੋਹੀ ਪਰਿਵਾਰ ਸਮੇਤ ਜ਼ੀਰਕਪੁਰ ਵਿਖੇ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਬੀਤੇ ਦਿਨ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। ਅਨਮੋਲ ਅਤੇ ਲਾੜੇ ਸ਼ਾਹਬਾਜ਼ ਸੋਹੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇ G Wagon ਕਾਰ ਵਿੱਚ ਬੈਠਕੇ ਮੈਰਿਜ ਵੱਲੋਂ ਨੂੰ ਰਵਾਨਾ ਹੋਏ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ