ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸ਼੍ਰੀ ਮੁਕਤਸਰ ਸਾਹਿਬ ਦੀ ਇਕ ਲੜਕੀ ਜੋ ਕਿ ਨ ਸ਼ਿਆਂ ਦੀ ਆਦੀ ਹੈ। ਉਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਜੰਜੀਰਾਂ ਨਾਲ ਘਰ ਬੰਨ੍ਹਿਆਂ ਹੋਇਆ ਸੀ। ਪੁਲਿਸ ਨੇ ਇਸ ਲੜਕੀ ਦਾ ਰੈਸਕਿਊ ਕਰਦਿਆਂ ਇਸਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਹੈ।ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨ ਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਇਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ। ਐਸ. ਐਸ. ਪੀ. ਭਾਗੀਰਥ ਸਿੰਘ ਮੀਨਾ ਦੀ ਅਗਵਾਈ ‘ਚ ਲਾਏ ਜਾ ਰਹੇ ਜਾਗਰੂਕਤਾ
ਕੈਂਪਾਂ ਦੌਰਾਨ ਇਹ ਜਾਣਕਾਰੀ ਮਿਲੀ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਇਕ ਨਸ਼ੇ ਦੀ ਆਦੀ ਲੜਕੀ ਨੂੰ ਪਰਿਵਾਰ ਨੇ ਜੰਜੀਰਾਂ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ।ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਉਹਨਾਂ ਵੱਲੋਂ ਤੁਰੰਤ ਹੀ ਮਨਮੀਤ ਸਿੰਘ ਢਿੱਲੋ ਐਸ.ਪੀ (ਡੀ) ਨੂੰ ਉਸ ਸਥਾਨ ‘ਤੇ ਭੇਜ ਨਸ਼ਾ ਕਰਨ ਦੀ ਆਦੀ ਲੜਕੀ ਨੂੰ ਰੈਸਕਿਊ ਕਰਵਾਇਆ। ਲੜਕੀ ਨੂੰ ਉਸ ਦੇ ਘਰ ਵਿੱਚੋਂ ਲੋਹੇ ਦੀਆਂ ਜੰਜੀਰਾਂ ਨੂੰ ਖੋਲ੍ਹ ਕੇ, ਰੈਸਕਿਊ ਕਰਵਾ ਕੇ ਉਸ ਲੜਕੀ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਦਾਖਲ ਕਰਵਾਇਆ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ