ਘਰੋਂ ਲੜ ਕੇ ਬਾਪੂ ਨਹਿਰ ‘ਤੇ ਆ ਕੇ ਕਰਨ ਲੱਗਾ ਸੀ ਪੁੱ/ਠਾ ਕੰਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ, ਅਜਿਹੀ ਹੀ ਇਕ ਘਟਨਾ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਤੋਂ ਸਾਹਮਣੇ ਆਈ ਹੈ, ਜਿੱਥੇ ਘਰ ਤੋਂ ਪਰੇਸ਼ਾਨ ਹੋ ਕੇ ਨਹਿਰ ‘ਚ ਆਤਮਹੱ ਤਿਆ ਕਰਨ ਆਏ ਬਜ਼ੁਰਗ ਲਈ ਸੜਕ ਸੁਰੱਖਿਆ ਬਲ (ਐੱਸਐੱਸਐੱਫ) ਦੀ ਟੀਮ ਜ਼ਿੰਦਗੀ ਦੇ ਦੂਤ ਬਣ ਕੇ ਅੱਗੇ ਆਈ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਬਜ਼ੁਰਗ ਦੀ ਜਾਨ ਬਚਾਈ ਅਤੇ ਉਸ ਨੂੰ ਸਹੀ ਸਲਾਮਤ ਘਰ ਪਹੁੰਚਾਇਆ। ਦੱਸਿਆ ਜਾ ਰਿਹਾ ਹੈ

ਕਿ ਪਿੰਡ ਘੁਡਿਆਣਾ ਦੇ ਬਜ਼ੁਰਗ ਨਰਾਇਣ ਸਿੰਘ ਨੇ ਬੀਤੇ ਦਿਨ ਅਰਨੀਵਾਲਾ ਦੇ ਪਿੰਡ ਇਸਲਾਮਵਾਲਾ ਨੇੜੇ ਨਿਕਲਦੀ ਕੰਕਰੀਟ ਨਹਿਰ ਗੰਗਕਨਾਲ ਵਿੱਚ ਫਾਹਾ ਲੈ ਕੇ ਖੁਦ ਕੁਸ਼ੀ ਕਰ ਲਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਐੱਫ ਟੀਮ ਦੇ ਏਐੱਸਆਈ ਦੇਵੀ ਦਿਆਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਤੋਂ ਸੂਚਨਾ ਮਿਲੀ ਸੀ ਕਿ ਇਸਲਾਮਵਾਲਾ ਵਿੱਚ ਗੰਗਾ ਨਹਿਰ ਦੇ ਕੋਲ ਇੱਕ ਬਜ਼ੁਰਗ ਵਿਅਕਤੀ ਖ਼ੁਦ ਕੁਸ਼ੀ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਬਚਾਇਆ। ਇਹ ਬਜ਼ੁਰਗ ਪਿੰਡ ਘੁਡਿਆਣਾ ਦਾ ਵਸਨੀਕ ਸੀ ਅਤੇ ਉਸ ਦੀ ਪਛਾਣ 65 ਸਾਲਾ ਨਰਾਇਣ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਦੀ ਆਪਣੇ ਬੇਟੇ ਨਾਲ ਲੜਾਈ ਹੋ ਗਈ ਸੀ। ਇਸ ਕਾਰਨ ਉਸ ਨੇ ਨਹਿਰ ‘ਚ ਛਾਲ ਮਾਰ ਕੇ ਖੁ ਦਕੁਸ਼ੀ ਕਰਨ ਦਾ ਫੈਸਲਾ ਕੀਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *