ਕੁੱਲੜ ਪੀਜ਼ਾ ਜੋੜੇ ਦੀ ਆਈ ਇੱਕ ਹੋਰ ਨਵੀਂ ਵੀਡੀਓ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ‘ਚ ਕੁੱਲੜ ਪੀਜ਼ਾ ਕੱਪਲਦੀ ਗੱਡੀ ‘ਤੇ ਹ ਮਲਾ ਹੋਣ ਦੀ ਖ਼ਬਰ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਹੈ। ਘਟਨਾ ਰਾਤ ਸਮੇਂ ਦੀ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ।ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ।

ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਟੁੱਟਿਆ ਹੈ।ਉਸ ਨੇ ਦੱਸਿਆ ਕਿ ਅਣਪਛਾਤਿਆਂ ਵੱਲੋਂ ਪਹਿਲਾਂ ਕਾਰ ਉਪਰ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ਉੱਤੇ ਡੈਂਟ ਪਾ ਦਿੱਤੇ। ਉਸ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ।ਸਹਿਜ ਨੇ ਕਿਹਾ ਕਿ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਅਤੇ ਪੁਲਿਸ ਨੇ ਬਿਆਨ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *