ਇਕੱਲੀ ਕੁੜੀ ਦੇਖ ਲੁ ਟੇਰੇ ਕਰਨ ਲੱਗੇ ਸੀ ਕਾਂ ਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਜਲੰਧਰ ‘ਚ ਚੋਣ ਵੋਟਿੰਗ ਤੋਂ ਇਕ ਦੋ ਦਿਨ ਪਹਿਲਾਂ ਦੇਰ ਰਾਤ ਲੁ ਟੇਰਿਆਂ ਨੇ ਇਕ ਲੜਕੀ ਨੂੰ ਬੰਦੂਕ ਦੀ ਨੋਕ ‘ਤੇ ਲੁੱ ਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਪੀੜਤ ਔਰਤ ਨੇ ਆਪਣੀ ਸਫਾਰੀ ਕਾਰ ਨੂੰ ਵਾਰਦਾਤ ਵਾਲੀ ਥਾਂ ਤੋਂ ਭਜਾਇਆ ਤਾਂ ਇਹ ਕੂਲ ਰੋਡ ‘ਤੇ ਚੌਕ ਕੋਲ ਪਹੁੰਚੀ ਅਤੇ ਔਰਤ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਅਜਿਹੇ ‘ਚ ਖੁਸ਼ਕਿਸਮਤੀ ਰਹੀ ਕਿ ਉਕਤ ਔਰਤ ਨੂੰ ਘਟਨਾ ‘ਚ ਕੋਈ ਵੱਡੀ ਸੱਟ ਨਹੀਂ ਲੱਗੀ।

ਘਟਨਾ ਦੇ ਸਮੇਂ ਕਾਰ ‘ਚ ਦੋ ਔਰਤਾਂ ਸਵਾਰ ਸਨ, ਜੋ ਦੇਰ ਰਾਤ ਆਪਣੀ ਕਾਰ ‘ਚ ਕੂਲ ਰੋਡ ‘ਤੇ ਸਥਿਤ ਇਕ ਕਾਲੋਨੀ ‘ਚੋਂ ਕੁਝ ਖਾਣ ਲਈ ਨਿਕਲੀਆਂ ਸਨ।ਪੀੜਤ ਸੁਖਵਿੰਦਰ ਕੌਰ ਨੇ ਦੱਸਿਆ ਸੋਮਵਾਰ ਦੇਰ ਰਾਤ ਉਹ ਆਪਣੇ ਪਰਿਵਾਰਕ ਮੈਂਬਰ ਨਾਲ ਕੁਝ ਖਾਣ ਲਈ ਘਰੋਂ ਨਿਕਲੀ ਸੀ। ਪੀੜਤ ਬੀਐਮਸੀ ਚੌਕ ਨੇੜੇ ਕਾਰ ਕੋਲ ਖੜ੍ਹਾ ਸੀ, ਇਸ ਦੌਰਾਨ ਦੋ ਲੜਕੇ ਉਥੇ ਆਏ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਆਪਣੀ ਪਿਸ ਤੌਲ ਕੱਢ ਲਈ। ਮੁਲਜ਼ਮਾਂ ਨੇ ਆਉਂਦਿਆਂ ਹੀ ਕਿਹਾ ਕਿ ਉਹ ਆਪਣੇ ਕੋਲ ਪਈ ਨਕਦੀ ਤੇ ਸਾਮਾਨ ਕੱਢ ਕੇ ਲੈ ਜਾਣ। ਸੁਖਵਿੰਦਰ ਕੌਰ ਨੇ ਦੱਸਿਆ ਕਿ ਪਿਸਤੌਲ ਦੇਖ ਕੇ ਉਹ ਡਰ ਗਈ, ਜਿਸ ਤੋਂ ਬਾਅਦ ਉਸ ਨੇ ਤੁਰੰਤ ਬਹਾਦਰੀ ਦਿਖਾਉਂਦੇ ਹੋਏ ਆਪਣੀ ਕਾਰ ਭਜਾ ਲਈ ਅਤੇ ਕਾਰ ਤੇਜ਼ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *