ਵਿਆਹ ਵਾਲੇ ਘਰ ਚ ਆਉਣ ਲੱਗੀਆਂ ਰੋਣ ਦੀਆਂ ਅਵਾਜ਼ਾਂ

Uncategorized

ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਅਮਰੀਕਾ ਵਿੱਚ ਅਚਾਨਕ ਮੌ ਤ ਹੋ ਗਈ। ਗੁਰਭੇਜ ਸਿੰਘ ਦੀ ਮੌ ਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਗੁਰਬੇਜ ਸਿੰਘ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ ਤੇ 9 ਸਾਲ ਪਹਿਲਾਂ ਵਰਕ ਪਰਮਿਟ ਤੇ ਅਮਰੀਕਾ ਗਿਆ ਸੀ। ਨੌਜਵਾਨ ਦੇ ਮੌ ਤ ਹੋਣ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ ਰਘੁਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਭੇਜ 2015 ‘ਚ ਵਰਕ ਪਰਮਿਟ ‘ਤੇ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਸ਼ਹਿਰ

‘ਚ ਰਹਿੰਦਾ ਸੀ। ਗੁਰਭੇਜ ਬਹੁਤ ਹੋਣਹਾਰ ਅਤੇ ਖੁਸ਼ਦਿਲ ਲੜਕਾ ਸੀ। ਰਘੁਵੀਰ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਗੁਰਬੇਜ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਪਰ ਹੁਣ ਉਹ ਬਿਲਕੁਲ ਠੀਕ ਸੀ। 3 ਦਿਨ ਪਹਿਲਾਂ ਹੀ ਉਸਦਾ ਕਾਲ ਵੀ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਪਰ ਅੱਜ ਉਨ੍ਹਾਂ ਨੂੰ ਫੋਨ ਆਇਆ ਕਿ ਗੁਰਭੇਜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਿਆ ਹੈ।ਰਘੁਵੀਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਛੋਟੇ ਬੇਟੇ ਦਾ ਵਿਆਹ ਤੈਅ ਕਰ ਲਿਆ ਸੀ ਅਤੇ ਗੁਰਭੇਜ ਕਹਿ ਰਿਹਾ ਸੀ ਕਿ ਪਾਪਾ ਵੀਰ ਦਾ ਵਿਆਹ ਤੁਸੀਂ ਕਰ ਲਓ, ਮੈਂ ਅਗਲੇ

ਸਾਲ ਆ ਕੇ ਆਪਣੀ ਭੈਣ ਦਾ ਵਿਆਹ ਕਰੂੰਗਾ। ਗੁਰਭੇਜ ਦੀ ਮਾਂ ਆਪਣੇ ਪੁੱਤਰ ਦੀ ਮੌ ਤ ਦੀ ਖਬਰ ਸੁਣ ਕੇ ਸਦਮੇ ‘ਚ ਹੈ। ਮ੍ਰਿਤਕ ਗੁਰਭੇਜ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਕੈਨੇਡਾ ਰਹਿੰਦਾ ਹੈ। ਆਪਣੇ ਭਰਾ ਦੀ ਮੌ ਤ ਦੀ ਖ਼ਬਰ ਮਿਲਦਿਆਂ ਹੀ ਉਹ ਅਮਰੀਕਾ ਚਲਾ ਗਿਆ ਹੈ। ਉੱਥੇ ਜਾਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਗੁਰਭੇਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *