ਪਹਿਲਾਂ ਚੋਰਾਂ ਨੇ ਬੁਲਟ ਕੀਤਾ ਚੋਰੀ ਫਿਰ ਜਾਂਦੇ -ਜਾਂਦੇ ਮਾ ਰ ਕੇ ਸੁੱਟ ‘ਤਾ ਨੌਜਵਾਨ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਲੁਧਿਆਣਾ ਵਿੱਚ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਬ ਦਮਾਸ਼ ਬੁਲੇਟ ਮੋਟਰਸਾਈਕਲ ਚੋਰੀ ਕਰ ਕੇ ਭੱਜ ਰਹੇ ਸਨ। ਮ੍ਰਿਤਕ ਨੌਜਵਾਨ ਨੇ ਆਪਣੇ ਭਰਾ ਦੁ ਮਦਦ ਨਾਲ ਬਾਈਕ ‘ਤੇ ਸਵਾਰ ਹੋ ਕੇ ਕਾਫ਼ੀ ਦੂਰ ਤੱਕ ਚੋਰਾਂ ਦਾ ਪਿੱਛਾ ਕੀਤਾ, ਪਰ ਜਦੋਂ ਉਹ ਚੋਰਾਂ ਦੇ ਨੇੜੇ ਪਹੁੰਚੇ ਤਾਂ ਸੁੰਨ-ਸਾਨ ਇਲਾਕੇ ਵਿੱਚ ਬਦਮਾ ਸ਼ਾਂ ਨੇ ਉਸਦੇ ਸਿਰ ‘ਤੇ ਰਾਡ ਨਾਲ ਹ ਮਲਾ ਕਰ ਦਿੱਤਾ। ਜਿਸ ਵਿੱਚ 38 ਸਾਲਾਂ ਸੁਖਵਿੰਦਰ ਸਿੰਘ ਦੀ ਜਾਨ ਚਲੀ ਗਈ। ਇਸ ਮਾਮਲੇ ਵਿੱਚ ਲੁਧਿਆਣਾ ਦਿਹਾਤੀ ਦੇ ਸਿੱਧਵਾਂ ਬੇਟ ਥਾਣੇ ਦੀ ਪੁਲਿਸ ਨੇ ਅਣਪਛਾਤੇ ਹਮ ਲਾਵਰਾਂ ਦੇ

ਖਿਲਾਫ਼ FIR ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਅੰਗ੍ਰੇਜ਼ ਸਿੰਘ ਦੇ ਬਿਆਨ ਅਨੁਸਾਰ ਘਟਨਾ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਸਵੇਰੇ ਕਰੀਬ 3.45 ਵਜੇ ਦੋ ਬਦਮਾ ਸ਼ ਕੰਧ ਟੱਪ ਕੇ ਉਨ੍ਹਾਂ ਦੇ ਘਰ ਆ ਵੜੇ। ਕੁਝ ਮਹੀਨੇ ਪਹਿਲਾਂ ਵਿਦੇਸ਼ ਗਏ ਇੱਕ ਗੁਆਂਢੀ ਨੇ ਆਪਣਾ ਬੁਲੇਟ ਮੋਟਰਸਾਈਕਲ ਉਨ੍ਹਾਂ ਦੇ ਘਰ ਛੱਡ ਦਿੱਤਾ ਸੀ। ਚੋਰਾਂ ਨੇ ਬਾਈਕ ਦਾ ਲਾਕ ਖੋਲ੍ਹਿਆ ਤੇ ਉਸਨੂੰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਸੁਖਵਿੰਦਰ ਤੇ ਅੰਗ੍ਰੇਜ਼ ਸਿੰਘ ਨੇ ਤੁਰੰਤ ਆਪਣੀ ਬੁਲੇਟ ਮੋਟਰਸਾਈਕਲ ‘ਤੇ ਚੋਰਾਂ ਦਾ ਪਿੱਛਾ ਕੀਤਾ। ਪਿੱਛਾ ਕਰਨ ‘ਤੇ ਉਹ ਸਿੱਧਵਾਂ ਬੇਟ ਹੰਬੜਾਂ ਰੋਡ ਵੱਲ ਭੱਜ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *