GURDASPUR ਰੂਸ ਦੀ ਸੈਨਾ ਚ ਜ਼ਬਰਦਸਤੀ ਭਰਤੀ ਕੀਤੇ ਨੌਜਵਾਨਾਂ ਦੇ ਮਾਪਿਆਂ ਨੇ PM ਮੋਦੀ ਦਾ ਕਿਉਂ ਕੀਤਾ ਧੰਨਵਾਦ |

Uncategorized

ਰੂਸ ਦੀ ਸੈਨਾ ਵਿੱਚ ਫਸੇ ਭਾਰਤੀ ਨੌਵਜਾਨਾ ਨੂੰ ਭਾਰਤ ਵਾਪਸ ਲਿਆਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਰੂਸ ਦੇ ਪ੍ਰਧਾਨ ਮੰਤਰੀ ਪੁਤਿਨ ਨਾਲ ਕੀਤੀ ਗੱਲਬਾਤ ਤੋਂ ਬਾਅਦ ਰੂਸ ਵਲੋਂ ਭਾਰਤੀਆਂ ਨੂੰ ਵਾਪਸ ਭੇਜਣ ਦੀ ਸੁਵਿਧਾ ਦੇਣ ਦਾ ਫੈਂਸਲਾ ਲਿਆ ਗਿਆ ਹੈ ਜਿਸਤੋ ਬਾਅਦ ਨੌਜਵਾਨਾਂ ਦੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਨਜਰ ਆ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਰੂਸ ਚ ਚੱਲ ਰਹੇ ਯੁੱਧ ਵਿਚ ਪਹਿਲਾ ਹੀ ਚਾਰ ਭਾਰਤੀ ਮਾਰੇ ਗਏ ਸੀ ਅਤੇ 10 ਵਾਪਸ ਆ ਗਏ ਸੀ

ਲੇਕਿਨ ਅਜੇ ਵੀ 35 ਤੋਂ 40 ਭਾਰਤੀ ਰੂਸ ਵਿਚ ਫਸੇ ਹੋਏ ਹਨ। ਓਥੇ ਹੀ ਭਾਰਤ ਸਰਕਾਰ ਰੂਸੀ ਸੈਨਾ ਵਿੱਚ ਯੁੱਧ ਲੜ ਰਹੇ ਸਾਰੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਜ਼ੋਰ ਲਗਾ ਰਿਹਾ ਸੀ ਅਤੇ ਹੁਣ ਇਸ ਵਿਚ ਕਾਮਯਾਬੀ ਮਿਲੀ ਹੈ । ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਵੀ ਰੂਸ ਦੀ ਸੈਨਾ ਵਿਚ ਫਸਿਆ ਹੋਇਆ ਹੈ ਪਰ ਹੁਣ ਉਸਦੀ ਵਾਪਸੀ ਦੀ ਖਬਰ ਸੁਣ ਕੇ ਉਸਦੇ ਪਰਿਵਾਰ ਵਿੱਚ

ਖੁਸ਼ੀ ਦੀ ਲਹਿਰ ਹੈ। ਓਥੇ ਹੀ ਉਸਦੇ ਪਿਤਾ ਬਲਵਿੰਦਰ ਸਿੰਘ ਨੇ ਭਾਰਤ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗਗਨਦੀਪ ਸਿੰਘ ਬੀਤੀ 24 ਦਿਸੰਬਰ ਨੂੰ ਟੂਰਿਸਟ ਵਿਜੇ ਤੇ ਰਸ਼ੀਆ ਗਿਆ ਸੀ ਤੇ ਓਥੇ ਘੁੰਮਣ ਦੇ ਬਹਾਨੇ ਗੱਡੀ ਵਿੱਚ ਬਿਠਾ ਕੇ ਲੈ ਗ਼ਏ ਅਤੇ ਬਾਅਦ ਵਿੱਚ ਉਹਨਾਂ ਨੂੰ ਇਹ ਕਿਹਾ ਗਿਆ ਕਿ ਜਾਂ ਤੇ ਰੂਸ ਦੀ ਸੈਨਾ ਵਿੱਚ ਕੰਮ ਕਰੋ ਨਹੀਂ ਤਾਂ 10 ਸਾਲ ਦੀ ਕੈਦ ਹੋਵੇਗੀ । ਉਨਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ ਕਿ ਉਹਨਾਂ ਦੀਆਂ ਕੋਸ਼ਿਸ਼ਾ ਸਦਕਾ ਭਾਰਤੀ ਨੌਜਵਾਨ ਵਾਪਸ ਆ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *