ਬਜ਼ੁਰਗ ਜੋੜੇ ਦਾ ਸ਼ੌਂਕ, ਡ੍ਰਾਈਵਿੰਗ ਕਰ ਘੁੰਮਿਆ ਵਿਦੇਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਹਾ ਜਾਂਦਾ ਹੈ ਕਿ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ। ਅੱਜ ਅਸੀਂ ਤੁਹਾਨੂੰ ਚੰਡੀਗੜ੍ਹ ਦੇ ਇੱਕ ਅਜਿਹੇ ਜੋੜੇ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ, ਜੋ ਪਿਛਲੇ ਕਈ ਸਾਲਾਂ ਤੋਂ ਖੁਦ ਗੱਡੀ ਚਲਾ ਕੇ ਵਿਦੇਸ਼ ਘੁੰਮ ਰਹੇ ਹਨ।ਸਵਿਟਜ਼ਰਲੈਂਡ, ਲੰਡਨ, ਦੱਖਣੀ ਅਫਰੀਕਾ ਅਤੇ ਚੀਨ ਦਾ ਦੌਰਾ ਕਰਨ ਤੋਂ ਬਾਅਦ ਇਹ ਜੋੜਾ ਹੁਣ ਚੰਡੀਗੜ੍ਹ ਸਥਿਤ ਆਪਣੇ ਘਰ ਪਹੁੰਚ ਗਿਆ ਹੈ। ਨਿਊਜ਼18 ਨਾਲ ਗੱਲਬਾਤ ਦੌਰਾਨ ਪ੍ਰਦੀਪ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਰੇਖਾ ਗੁਪਤਾ ਨੇ ਆਪਣੇ ਅਨੁਭਵ ਸਾਂਝੇ ਕੀਤੇ। ਗੱਲਬਾਤ ‘ਚ ਦੱਸਿਆ ਕਿ ਅਸੀਂ 2015 ਤੋਂ ਸਫ਼ਰ ਕਰਨਾ ਸ਼ੁਰੂ ਕੀਤਾ ਅਤੇ ਆਪਣੀ ਹੀ ਕਾਰ ‘ਚ ਬਾਹਰ ਜਾਂਦੇ ਹਾਂ। ਹਾਲ ਹੀ ‘ਚ ਲੰਡਨ ਦਾ 26000 ਕਿਲੋਮੀਟਰ ਦਾ ਸਫਰ 56 ਦਿਨਾਂ ‘ਚ ਪੂਰਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *