ਆਹ ਦੇਖੋ ਗੱਡੀ ਦਾ ਰੌਂ.ਦਾ ਨਾਲ ਬਣਾ’ਤਾ ਰੋਸ਼ਨਦਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਦੱਸਣ ਲਈ ਕਾਫ਼ੀ ਨੇ ਕਿ ਕਿੰਨੀ ਗਹਿਗੱਚ ਲੜਾਈ ਹੋਈ ਹੋਵੇਗੀ, ਗੋ ਲੀਆਂ ਨਾਲ ਛੱਲਣੀ ਇਹ ਕਾਰ ਲੜਾਈ ਦਾ ਭਿਆਨਕ ਰੂਪ ਬਿਆਨ ਕਰ ਰਹੀ ਐ, ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਐ, ਏਥੇ ਹਰਚੋਵਾਲ ਦੇ ਨੇੜੇ ਲਾਈਟਾਂ ਵਾਲੇ ਚੌਕ ਵਿੱਚ ਦੋ ਧਿਰਾਂ ਵਿਚਾਲੇ ਗੋ ਲੀਆਂ ਚੱਲੀਆਂ ਨੇ, ਇਸ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌ ਤ ਹੋ ਗਈ, ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਨੇ, ਜ਼ਮੀਨੀ ਵਿਵਾਦ ਕਾਰਨ ਇਹ ਕਲੈਸ਼ ਹੋਇਐ, ਨਤੀਜਾ ਦੋਵਾਂ ਧਿਰਾਂ ਦੇ ਦੋ-ਦੋ ਲੋਕਾਂ ਦੀ ਮੌ ਤ ਹੋ ਗਈ,  ਮ੍ਰਿਤਕਾਂ ਦੀ ਪਛਾਣ ਬਲਰਾਜ ਸਿੰਘ,

ਦਿਲਸ਼ੇਰ ਸਿੰਘ, ਬਲਜੀਤ ਸਿੰਘ ਅਤੇ ਨਿਰਮਲ ਸਿੰਘ ਵਜੋਂ ਹੋਈ ਐ, ਐਤਵਾਰ ਸ਼ਾਮ ਨੂੰ ਇਹ ਘਟਨਾ ਵਾਪਰੀ ਐ, ਪਿੰਡ ਵਿਠਵਾਂ ਦੇ ਦੋ ਗਰੁੱਪ ਪਾਣੀ ਵਾਲੇ ਖਾਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ, ਤਕਰਾਰ ਲੜਾਈ ਦਾ ਰੂਪ ਧਾਰ ਗਈ ਅਤੇ ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਨੇ ਇੱਕ ਦੂਜੇ ਤੇ ਗੋ ਲੀਆਂ ਦਾ ਮੀਂਹ ਵਰ੍ਹਾ ਦਿੱਤਾ, ਇੱਕ ਧੜੇ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਦੀ ਮੌ ਤ ਹੋਈ ਐ ਅਤੇ ਦੂਜੇ ਗਰੁੱਪ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਦੀ ਜਾਨ ਚਲੀ ਗਈ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *