ਘਰ ਦੇ ਅੰਦਰ ਝੂਲਾ ਝੂਲਦੀ ਬੱਚੀ ਦੀ ਦੇਖੋ ਕਿਵੇਂ ਨਿੱਕਲੀ ਜਾਨ

ਘਰ ਦੇ ਅੰਦਰ ਝੂਲਾ ਝੂਲਦੀ ਬੱਚੀ ਦੀ ਦੇਖੋ ਕਿਵੇਂ ਨਿੱਕਲੀ ਜਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ‘ਚ 11 ਸਾਲਾ ਬੱਚੀ ਦੀ ਫਾ ਹਾ ਲੈਣ ਕਾਰਨ ਮੌ ਤ ਹੋ ਗਈ। ਤੀਜ ਦੇ ਤਿਉਹਾਰ ਮੌਕੇ ਘਰ ਝੂਲਾ ਲਗਾਇਆ ਗਿਆ, ਝੂਲਦੇ ਸਮੇਂ ਉਸਦਾ ਸਕਾਰਫ਼ ਉਸਦੇ ਗਲੇ ਵਿੱਚ ਫਸ ਗਿਆ। ਦਮ ਘੁਟਣ ਕਾਰਨ ਬੱਚੀ ਦੀ ਮੌ ਤ ਹੋ ਗਈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪੀ ਜਾ ਰਹੀ ਹੈ। ਮਰਨ ਵਾਲੀ ਲੜਕੀ ਦਾ ਨਾਂ ਮੀਨਾਕਸ਼ੀ ਹੈ। ਮੀਨਾਕਸ਼ੀ ਗੁਰੂ ਨਾਨਕ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤੇ ਚੌਥੀ ਜਮਾਤ ਵਿੱਚ ਪੜ੍ਹਦੀ ਸੀ।

ਹਾਦਸੇ ਦੇ ਸਮੇਂ ਘਰ ‘ਚ ਸਿਰਫ ਮੀਨਾਕਸ਼ੀ ਦੀ ਛੋਟੀ ਭੈਣ ਤੇ ਭਰਾ ਹੀ ਸੀ। ਜਾਣਕਾਰੀ ਦਿੰਦੇ ਹੋਏ ਮੀਨਾਕਸ਼ੀ ਦੇ ਪਿਤਾ ਲਖਨਲਾਲ ਨੇ ਦੱਸਿਆ ਕਿ ਉਹ ਉੱਤਰਾਖੰਡ ਦਾ ਰਹਿਣ ਵਾਲਾ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਰਹਿੰਦਾ ਹੈ। ਲਖਨਲਾਲ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਬੱਚਿਆਂ ਲਈ ਤੀਜ ਦਾ ਸਾਮਾਨ ਖਰੀਦਣ ਲਈ ਬਾਜ਼ਾਰ ਗਿਆ ਸੀ, ਜਦੋਂ ਉਹ ਘਰ ਪਰਤਿਆ ਤਾਂ ਬੱਚੀ ਜ਼ਮੀਨ ‘ਤੇ ਪਈ ਸੀ। ਉਹ ਤੁਰੰਤ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *