ਗੁਆਂਢਣ ਨੂੰ ਭਜਾ ਲੈ ਗਿਆ ਪਤੀ 5 ਜਵਾਕਾਂ ਤੇ ਪਤਨੀ ਨੂੰ ਛੱਡ ਪੀੜਤ ਪਤਨੀ ਨੇ ਦੋਸ਼ ਲਗਾ ਦੱਸੀਆਂ ਇਹ-ਇਹ ਗੱਲਾਂ

ਗੁਆਂਢਣ ਨੂੰ ਭਜਾ ਲੈ ਗਿਆ ਪਤੀ 5 ਜਵਾਕਾਂ ਤੇ ਪਤਨੀ ਨੂੰ ਛੱਡ ਪੀੜਤ ਪਤਨੀ ਨੇ ਦੋਸ਼ ਲਗਾ ਦੱਸੀਆਂ ਇਹ-ਇਹ ਗੱਲਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਇਲਾਕੇ ਦੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਪੰਜ ਬੱਚਿਆਂ ਨੂੰ ਛੱਡ ਕੇ ਆਪਣੀ ਗਵਾਂਢਣ ਨਾਲ ਵਿਆਹ ਕਰਵਾ ਲਿਆ ਹੈ। ਜਿਸ ਤੋਂ ਬਾਅਦ ਪਤਨੀ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ। ਦਰਅਸਲ ਇਸ ਬੇਵਫਾ ਪਤੀ ਨੇ ਗੁਆਂਢਣ ਨੂੰ ਭਜਾ ਕੇ ਉਸ ਨਾਲ ਲਵ ਮੈਰਿਜ ਕਰਵਾ ਲਈ ਹੈ। ਪਿੱਛੇ ਪਤਨੀ ਤੇ 5 ਮਾਸੂਮ ਬੱਚੇ ਤਰਲੇ ਲੈ ਰਹੇ ਹਨ ਤੇ ਇਨਸਾਫ ਮੰਗ ਰਹੇ ਹਨ।

ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ 2010 ਦੇ ਵਿੱਚ ਉਸ ਦਾ ਵਿਆਹ ਖੁਸ਼ਦੀਪ ਸਿੰਘ ਨਾਮਕ ਵਿਅਕਤੀ ਦੇ ਨਾਲ ਹੋਇਆ ਸੀ ਅਤੇ ਉਸ ਦੇ ਪੰਜ ਬੱਚੇ ਵੀ ਹਨ। ਹੁਣ ਉਸ ਦਾ ਪਤੀ ਉਸ ਨੂੰ ਛੱਡ ਕੇ ਉਸਦੀ ਗੁਆਂਢਣ ਨੂੰ ਭਜਾ ਕੇ ਲੈ ਗਿਆ ਤੇ ਉਸ ਨੇ ਗੁਆਂਢਣ ਦੇ ਨਾਲ ਹੀ ਲਵ-ਮੈਰਿਜ ਕਰਵਾ ਲਈ ਹੈ। ਪੀੜਤ ਪਤਨੀ ਨੇ ਦੱਸਿਆ ਹੈ ਕਿ ਉਸ ਦੀ ਗੁਆਂਢਣ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌ ਤ ਹੋ ਚੁੱਕੀ ਸੀ। ਜਿਸ ਤੋਂ ਬਾਅਦ ਮੇਰੇ ਪਤੀ ਦਾ ਉਸ ਨਾਲ ਅਫੇਅਰ ਵੀ ਚੱਲਿਆ। ਜਿਸ ਲਈ ਘਰ ‘ਚ ਕਲੇਸ਼ ਵੀ ਹੋਇਆ ਤੇ ਕਈ ਵਾਰ ਰਾਜ਼ੀਨਾਮਾ ਵੀ ਹੋ ਚੁੱਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *