ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜ ਕੱਲ ਰਾਜਨੀਤੀਕ ਵਿਅਕਤੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਵੀ ਹਨ ਉਹਨਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਪਤਨੀ ਦੇ ਵੱਲੋਂ
ਅੰਮ੍ਰਿਤਸਰ ਦੇ ਵਿੱਚ ਭਾਜਪਾ ਦੇ ਇੱਕ ਆਗੂ ਤਰਨਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਆਪਣੀ ਬੇਟੀ ਦੇ ਨਾਲ ਤਰਨਪ੍ਰੀਤ ਸਿੰਘ ਨੂੰ ਮਿਲਣ ਦੇ ਲਈ ਗਏ ਸਨ ਜਿਸ ਤੋਂ ਬਾਅਦ ਕਾਂਗਰਸ ਦੇ ਵਿੱਚ ਹਲਚਲ ਵੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੀ ਰਾਜਨੀਤੀ ਦੇ ਵਿੱਚ ਕੋਈ ਵੱਡਾ ਉਲਟਫੇਰ ਹੋ ਸਕਦਾ ਹੈ। ਅੰਦਾਜਾ ਹੀ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਸਮੇਂ ਦੇ ਵਿੱਚ ਨਵਜੋਤ ਕੌਰ ਸਿੱਧੂ ਭਾਜਪਾ ਦਾ ਹੱਥ ਫੜ ਸਕਦੇ ਹਨ ਜਿਸ ਤੋਂ ਬਾਅਦ ਰਾਜਨੀਤੀਕ ਵਿਅਕਤੀਆਂ ਦੇ ਵੱਲੋਂ ਵੱਖ-ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਉੱਪਰ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ