ਪਿਛਲੇ ਮਹੀਨੇ ਦੀ 15 ਅਕਤੂਬਰ ਨੂੰ ਸਰਪੰਚੀ ਦੀਆਂ ਚੋਣਾਂ ਹੋਈਆਂ ਸਨ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਪਿੰਡਾਂ ਦੇ ਵਿੱਚ ਨਵੇਂ ਸਰਪੰਚ ਅਤੇ ਪੰਚ ਚੁਣੇ ਗਏ ਹਨ ਜਿਸ ਦੇ ਬਾਰੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਇਹਨਾਂ ਦੇ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੱਲ ਨੂੰ ਇਹਨਾਂ ਸਾਰੇ ਹੀ
ਸਰਪੰਚਾਂ ਦੇ ਵੱਲੋਂ ਸੋਹ ਚੁੱਕ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਸਾਰੇ ਹੀ ਪੰਚ ਅਤੇ ਸਰਪੰਚ ਹਿੱਸਾ ਲੈਣਗੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਸਾਰੇ ਹੀ ਪਿੰਡਾਂ ਦੇ ਸਰਪੰਚ ਆਪਣੇ ਪਿੰਡਾਂ ਦੇ ਵਿਕਾਸ ਦੇ ਲਈ ਕੰਮ ਕਰਨਗੇ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਇਹਨਾਂ ਨੂੰ ਸਖਤ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਜਿਸ ਦੇ ਬਾਰੇ ਹੋਰ ਜਾਣਕਾਰੀ ਦੇ ਲਈ ਤੁਸੀਂ ਇਸ ਵੀਡੀਓ ਨੂੰ ਵੇਖ ਸਕਦੇ ਹੋ।