ਹੁਣੇ ਹੁਣੇ ਪੰਜਾਬ ਦੇ ਮਸਹੂਰ ਗਾਇਕ ਅਤੇ ਕਵੀ ਦੀ ਮੌਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆ ਰਹੀ ਜਿੱਥੇ ਕਿ ਪੰਜਾਬ ਦੇ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਿਆ ਹੋਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਪੰਜਾਬ ਦੇ ਮਸ਼ਹੂਰ ਗਾਇਕ ਕਵੀ ਅਤੇ ਲੋਕ ਸੰਪਰਕ ਵਿਭਾਗ ਦੇ ਇੰਸਪੈਕਟਰ ਰਵਿੰਦਰ ਸਿੰਘ ਦੀਵਾਨਾਂ ਦਾ ਦਿਹਾਂਤ ਹੋ ਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਹਨਾਂ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਕਿ

ਇਹਨਾਂ ਦੇ ਵੱਲੋਂ ਆਪਣੇ ਆਖਰੀ ਸਾਹ ਲਏ ਗਏ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਅਤੇ ਇਹਨਾਂ ਦੇ ਪਰਿਵਾਰ ਤੇ ਵਿੱਚ ਬਹੁਤ ਜਿਆਦਾ ਦੁੱਖ ਦੇਖਿਆ ਜਾ ਰਿਹਾ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Reply

Your email address will not be published. Required fields are marked *