ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਵੱਲੋਂ ਹੁਣ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਇੱਕ ਸਖਤ ਹੁਕਮ ਜਾਰੀ ਕੀਤਾ ਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨਾਂ ਦੇ ਵੱਲੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਜਿੱਥੇ ਕਿ
ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਵੱਲੋਂ ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੇ ਵੱਲੋਂ ਇਸ ਦੇ ਉੱਪਰ ਕੋਈ ਕੰਮ ਨਹੀਂ ਕੀਤਾ ਗਿਆ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਹਾਈਕੋਰਟ ਦੇ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਆਪਣਾ ਜਵਾਬ ਦਰਜ ਕਰਵਾਉਣ ਦੇ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।