ਸਵਾਰੀਆਂ ਦੇ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਦੇ ਵਿੱਚ ਵੇਖਿਆ ਜਾਂਦਾ ਹੈ ਕਿ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋ ਖਬਰ ਨਵਾਂ ਸ਼ਹਿਰ ਦੇ ਪਿੰਡ ਜਾੜਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਨੈਸ਼ਨਲ ਹਾਈਵੇ

ਦੇ ਉੱਪਰ ਜੰਮੂ ਨੂੰ ਜਾ ਰਹੀ ਬੱਸ ਜਿਸ ਦੇ ਵਿੱਚ ਕਿ 25 ਲੋਕ ਸਵਾਰ ਸਨ ਉਹ ਡਿਵਾਈਡਰ ਦੇ ਨਾਲ ਟਕਰਾ ਜਾਣ ਕਾਰਨ ਪਲਟ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਇਸ ਦੇ ਵਿੱਚ 20 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਨਾਂ ਨੂੰ ਕਿ ਹਸਪਤਾਲ ਦੇ ਵਿੱਚ

ਭਰਤੀ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਵੀ ਇਸ ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਠੰਡ ਦੇ ਕਾਰਨ ਜ਼ਿਆਦਾ ਧੁੰਦ ਹੋ ਜਾਂਦੀ ਹੈ ਜਿਸ ਦੇ ਕਾਰਨ ਇਹ ਭਾਣਾ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment