ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਖਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਹੋਈਆਂ ਸਨ ਜਿਸ
https://youtu.be/xneFQdxN3Po?si=vsgw5r54U0H9SYzZ
ਵਿੱਚ ਦੱਸਿਆ ਜਾ ਰਿਹਾ ਹੈ ਕਿ ਡੋਨਾਲਡ ਟਰੰਪ ਜੋ ਕਿ ਪਹਿਲਾਂ ਵੀ ਅਮਰੀਕਾ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ ਉਹਨਾਂ ਦੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਪਾਰਟੀ ਨੇ 538 ਦੇ ਵਿੱਚੋਂ 277 ਸੀਟਾਂ ਪ੍ਰਾਪਤ ਕੀਤੀਆਂ ਹਨ। ਜਿਸ ਤੋਂ ਬਾਅਦ ਡੋਨਾਲਡ ਟਰੰਪ ਇੱਕ ਵਾਰ ਫਿਰ ਤੋਂ ਅਮਰੀਕਾ ਦੇ
ਨਵੇਂ ਰਾਸ਼ਟਰਪਤੀ ਬਣ ਚੁੱਕੇ ਹਨ ਜਿਸ ਤੋਂ ਬਾਅਦ ਟਰੰਪ ਦਾ ਕਹਿਣਾ ਹੈ ਕਿ ਉਹ ਅਮਰੀਕਾ ਦੇ ਲਈ ਪੱਤੇ ਪੱਧਰ ਦੇ ਉੱਪਰ ਕੰਮ ਕਰਨਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੁਨੀਆਂ ਦੀ ਸਭ ਤੋਂ ਵੱਡੀ ਤਾਕਤ ਮੰਨਿਆ ਜਾਂਦਾ ਹੈ ਜਿਸ ਤੋਂ
ਬਾਅਦ ਲੋਕਾਂ ਦੇ ਵੱਲੋਂ ਹੁਣ ਡੋਨਾਲਡ ਟਰੰਪ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।