ਹੁਣੇ ਹੁਣੇ ਪੰਜਾਬ ਦੇ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਪੰਜਾਬ ਦੇ ਵਿੱਚ ਹੁਣ ਛੁੱਟੀਆਂ ਦਾ

ਐਲਾਨ ਹੋਇਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ ਹੋਇਆ ਜਿਸ ਵਿੱਚ ਕਿਹਾ ਜਾ ਰਿਹਾ ਹੈ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਗੁਰਪੁਰਬ ਦੇ ਮੌਕੇ

ਛੱਟੀ ਦਾ ਐਲਾਨ ਕੀਤਾ ਗਿਆ ਹੋਇਆ ਹੈ। ਜਿਸ ਤੋਂ ਬਾਅਦ 16 ਨਵੰਬਰ ਨੂੰ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ 17 ਨਵੰਬਰ ਨੂੰ

ਐਤਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਦੇ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰਹਾਂ ਦੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment