ਪੁਲਿਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਕੀਤੀ ਕੁੱਟ ਮਾਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਕਬੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇੱਥੇ ਹੁਣ ਇੱਕ ਨੌਜਵਾਨ ਜਿਸ ਨੂੰ ਮੁੱਖ ਮੰਤਰੀ ਦੇ ਨਾਮ ਨਾਲ ਜਾਣਾ ਜਾਂਦਾ ਹੈ

ਉਸ ਦਾ ਨਾਮ ਧਰਮਪ੍ਰੀਤ ਸਿੰਘ ਹੈ ਉਸ ਦੀ ਕੁੱਟਮਾਰ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਦੇ ਪਿੰਡ ਦੇ ਵਿੱਚ ਹੀ ਪੁਲਿਸ ਦੇ ਵੱਲੋਂ ਪਹੁੰਚ ਕੇ ਸਿੱਧੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਇਸ ਦੀ ਪੱਗ ਵੀ ਉਤਾਰ ਦਿੱਤੀ।

ਗਈ ਜਿਸ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਅਤੇ ਲੋਕਾਂ ਦੇ ਵੱਲੋਂ ਹੁਣ ਪੁਲਿਸ ਮੁਲਾਜ਼ਮਾਂ ਨੂੰ ਲਾਹਣਤਾਂ ਪਾਈਆਂ ਜਾ ਰਹੀਆਂ ਨੇ ਕਿਉਂਕਿ ਉਸ ਦੇ ਵੱਲੋਂ ਇੱਕ ਸਿੱਖ ਨੌਜਵਾਨ ਦੀ ਪੱਗ ਉਤਾਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਨੌਜਵਾਨ ਦੇ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment