DAP ਨਾ ਮਿਲਣ ਤੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਜਿੱਥੇ ਕਿ ਕਿਸਾਨਾਂ ਦੇ ਵੱਲੋਂ ਅਕਸਰ ਹੀ ਸਰਕਾਰਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਆ ਰਹੀ ਹੈ ਜਿੱਥੇ ਕਿ ਹੁਣ ਕਿਸਾਨਾਂ ਨੇ ਕਣਕ

ਦੀ ਬਿਜਾਈ ਕਰਨੀ ਹੈ ਪਰ ਕਿਸਾਨਾਂ ਨੂੰ ਸਰਕਾਰਾਂ ਦੇ ਵੱਲੋਂ ਡੀਏਪੀ ਖਾਦ ਨਹੀਂ ਦਿੱਤੀ ਜਾ ਰਹੀ ਜਿਸ ਦੇ ਕਾਰਨ ਕਿਸਾਨਾਂ ਦੇ ਵਿੱਚ ਨਰਾਜ਼ਗੀ ਵੇਖੀ ਜਾ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਹਰ ਪਾਸਣ ਨੂੰ ਬੀਜਣ ਤੋਂ ਪਹਿਲਾਂ ਉਹਨਾਂ ਨੂੰ ਡੀਏਪੀ ਦੀ ਜਰੂਰਤ ਪੈਂਦੀ ਹੈ ਪਰ ਸਰਕਾਰ ਦੇ ਵੱਲੋਂ

ਉਹਨਾਂ ਨੂੰ ਡੀਏਪੀ ਨਹੀਂ ਦਿੱਤੀ ਜਾ ਰਹੀ ਜਿਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਸਰਕਾਰਾਂ ਦਾ ਵਿਰੋਧ ਕੀਤਾ ਜਾਣਾ ਹੈ ਅਤੇ ਸਰਕਾਰਾਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ ਜਲਦੀ ਤੋਂ ਜਲਦੀ ਡੀਏਪੀ ਮੁਹਈਆ ਕਰਾਇਆ ਜਾਵੇ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment